Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਸਰਦੂਲਗੜ੍ਹ ਨੇ ਨਿਭਾਈ ਤਿਰੰਗਾ ਲਹਿਰਾਉਣ ਦੀ ਰਸਮ

January 26, 2024 07:11 PM
SehajTimes

ਸਰਦੂਲਗੜ੍ਹ : ਸਰਦੂਲਗੜ੍ਹ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਸਰਦੂਲਗੜ੍ਹ ਆਈ.ਏ.ਐਸ. ਨਿਤੇਸ਼ ਕੁਮਾਰ ਜੈਨ ਵੱਲੋਂ ਨਿਭਾਈ ਗਈ। ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਮਹਾਨ ਰੂਹਾਂ ਨੂੰ ਸਲਾਮ ਕੀਤਾ ਅਤੇ ਭਾਰਤ ਦੇ ਸੰਵਿਧਾਨ ਦੀ ਪਾਲਣਾ ਕਰਨ ਲਈ ਆਖਿਆ। ਇਸ ਮੌਕੇ ਬੱਚਿਆਂ ਵਲੋਂ ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ। ਖੇਡਾਂ ਅਤੇ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਅਤੇ ਵੱਖ-ਵੱਖ ਵਿਭਾਗਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇਸ ਮੌਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਜੱਜ ਹਰਪ੍ਰੀਤ ਕੌਰ ਨਫ਼ਰਾ, ਸਿਵਲ ਜੱਜ ਰਮਿੰਦਰ ਕੌਰ, ਡੀ.ਐਸ.ਪੀ. ਪ੍ਰਿਤਪਾਲ ਸਿੰਘ, ਨਾਇਬ ਤਹਿਸੀਲਦਾਰ ਸਰਦੂਲਗੜ੍ਹ ਗੁਰਪ੍ਰੀਤ ਕੌਰ, ਨਾਇਬ ਤਹਿਸੀਲਦਾਰ ਝੁਨੀਰ ਬਲਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਸਰਦੂਲਗੜ੍ਹ ਸੰਜੇ, ਐਸ.ਐਚ.ਓ. ਸਰਦੂਲਗੜ੍ਹ, ਬੀ.ਡੀ.ਪੀ.ਓ. ਸਰਦੂਲਗੜ੍ਹ, ਸਮੂਹ ਅਫ਼ਸਰਾਂ ਨੇ ਇਸ ਮੌਕੇ ਹਾਜ਼ਰੀ ਲਗਾਈ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ