Sunday, May 05, 2024

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲਾਂ ਦੀਆਂ ਬਿਮਾਰੀਆਂ ਤੇ ਕਿਸਾਨ ਗੋਸ਼ਟੀ ਦਾ ਆਯੋਜਨ

January 26, 2024 07:22 PM
SehajTimes
ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਕਿਸਾਨ ਗੋਸ਼ਟੀ ਵਿੱਚ ਕਿਸ੍ਰੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਫਸਲਾਂ ਵਿੱਚ ਬਿਮਾਰੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
 
 
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪੌਦਾ ਰੋਗ ਵਿਭਾਗ ਦੇ ਸੀਨੀਅਰ ਪਸਾਰ ਮਾਹਰ ਡਾ: ਅਮਰਜੀਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਬਿਮਾਰੀਆਂ ਵਿਸ਼ੇਸ਼ ਤੌਰ ਤੇ ਝੁਲਸ ਰੋਗ ਦੀਆਂ ਨਿਸ਼ਾਨੀਆਂ ਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਲੂਆਂ ਦ ਪਛੇਤੇ ਝੁਲਸ ਰੋਗ ਦੀ ਰੋਕਥਾਮ ਲਈ ਪੀ.ਏ.ਯੂ. ਵੱਲੋਂ ਵਿਕਸਤ ਵੈਬ ਅਧਾਰਿਤ ਨਿਰਣਾਇਕ ਪ੍ਰਣਾਲੀ ਦੀ ਵਰਤੋਂ ਕਰਨੀ ਦਰਸਾਈ। 
 
 
 ਸੀਨੀਅਰ ਕੀਟ ਵਿਗਿਆਨ (ਕੀਟ ਵਿਗਿਆਨ ਵਿਭਾਗ) ਡਾ: ਵਿਜੇ ਕੁਮਾਰ ਨੇ ਕਣਕ, ਆਲੂ ਤੇ ਟਮਾਟਰ ਨੂੰ ਲੱਗਣ ਵਾਲੇ ਕੀੜੇ ਬਾਰੇ ਤੇ ਉਨ੍ਹਾਂ ਦੀ ਰੋਕਥਾਮ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਕੀੜ੍ਹਿਆਂ ਦੇ ਆਰਥਿਕਗਾਰ ਦੇ ਅਧਾਰ ਤੇ ਕੀਟ ਨਾਸ਼ਕਾਂ ਦੀ ਵਰਤੋਂ ਕਰਨ। ਡਾ: ਅਰਵਿੰਦ ਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਬਾਗਬਾਨੀ ਨੇ ਕਿਸਾਨਾਂ ਨੂੰ ਫਲਦਾਰ ਬੂਟਿਆਂ ਦੀ ਸੰਭਾਲ ਬਾਰੇ ਦੱਸਿਆ ਅਤੇ ਡਾ: ਰੀਤ ਵਰਮਾ ਨੇ ਕਿਸਾਨ ਗੋਸ਼ਟੀ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ