Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮਾਣਮੱਤੇ ਅਧਿਆਪਕ ਮਾਸਟਰ ਇੰਦਰਦੀਪ ਸਿੰਘ ਜੀ ਦਾ ਹੋਇਆ ਸਨਮਾਨ

January 26, 2024 08:08 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ

ਸ਼੍ਰੀ ਅਨੰਦਪੁਰ ਸਾਹਿਬ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਮਪੁਰ ਜੱਜਰ , ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ , ਜਿਲਾ - ਰੂਪਨਗਰ ( ਪੰਜਾਬ ) ਦੇ ਬਹੁਤ ਹੀ ਮਿਹਨਤੀ, ਆਪਣੇ ਕਿੱਤੇ ਪ੍ਰਤੀ ਪੂਰਨ ਸਮਰਪਿਤ ਅਤੇ ਮਾਣਮੱਤੇ ਅਧਿਆਪਕ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੀ ਸ਼ਾਨ ਮਾਸਟਰ ਇੰਦਰਦੀਪ ਸਿੰਘ ਜੀ ਨੂੰ  " ਪੜ੍ਹੋ ਪੰਜਾਬ - ਪੜ੍ਹਾਓ ਪੰਜਾਬ " ਮੁਹਿੰਮ ਵਿੱਚ ਅਤੇ ਸਕੂਲ  ਸਿੱਖਿਆ ਵਿਭਾਗ ਵਿੱਚ ਕੀਤੇ ਗਏ ਅਤੇ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਉਪ - ਮੰਡਲ ਮੈਜਿਸਟਰੇਟ  ਸ਼੍ਰੀ ਅਨੰਦਪੁਰ ਸਾਹਿਬ ਜੀ ਵਲੋਂ ਅੱਜ 26 ਜਨਵਰੀ 2024 ਨੂੰ ਸਨਮਾਨਿਤ ਕੀਤਾ ਗਿਆ। ਅਜਿਹੇ ਅਧਿਆਪਕ ਸੱਚਮੁੱਚ ਹੀ ਬਲਾਕ ਦਾ ਮਾਣ ਵਧਾਉਂਦੇ ਹਨ ਤੇ ਹੋਰ ਦੂਸਰੇ ਅਧਿਆਪਕਾਂ ਲਈ ਵੀ ਚਾਨਣ ਮਨਾਰਾ ਸਿੱਧ ਹੁੰਦੇ ਹਨ। ਇਹ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਮਾਸਟਰ ਇੰਦਰਦੀਪ ਸਿੰਘ ਜੀ ਦਿਨ - ਰਾਤ ਆਪਣੇ ਸਕੂਲ ਆਪਣੀ ਕਰਮ - ਭੂਮੀ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਮੁੱਚੀਆਂ ਜਿੰਮੇਵਾਰੀਆਂ ਪ੍ਰਤੀ ਦਿਨ - ਰਾਤ ਸਮਰਪਿਤ ਰਹਿੰਦੇ ਹਨ ਅਤੇ ਹਰ ਦਿੱਤੀ ਗਈ ਜਿੰਮੇਵਾਰੀ ਤੇ ਡਿਊਟੀ ਨੂੰ ਇੱਕ ਮਨ ਇੱਕ ਚਿੱਤ ਹੋ ਕੇ ਬਖੂਬੀ ਨੇਪਰੇ ਵੀ ਚੜਾਉਂਦੇ ਹਨ। ਉਹਨਾਂ ਨੂੰ ਆਪਣੇ ਸਲਾਘਾਯੋਗ ਕਾਰਜਾਂ ਲਈ ਪਹਿਲਾਂ ਵੀ ਕਈ ਥਾਵਾਂ ਤੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਸਮੁੱਚੇ ਅਧਿਆਪਕ - ਵਰਗ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਮਿਹਨਤੀ ਅਤੇ ਆਪਣੇ ਕਿੱਥੇ ਪ੍ਰਤੀ ਸਮਰਪਿਤ ਅਧਿਆਪਕ ਮਾਸਟਰ ਇੰਦਰਦੀਪ ਸਿੰਘ ਜੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮਾਸਟਰ ਇੰਦਰਦੀਪ ਸਿੰਘ ਜੀ ਨੇ ਕਿਹਾ ਕਿ ਉਹ ਇਸ ਸਭ ਦੇ ਲਈ ਆਪਣੇ ਵਿਭਾਗ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਮਨਾਇਆ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ