Tuesday, April 30, 2024

Malwa

ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਨੂੰ ਰਾਜਪਾਲ ਨੇ ਕੀਤਾ ਸਨਮਾਨਤ

January 26, 2024 08:53 PM
ਸੁਰਜੀਤ ਸਿੰਘ ਤਲਵੰਡੀ

ਪਟਿਆਲਾ : ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ ਨੂੰ ਉਨ੍ਹਾਂ ਵੱਲੋਂ ਆਪਣੇ ਖੇਤਰ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ, ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਾ. ਪ੍ਰਭਲੀਨ ਸਿੰਘ ਨੇ ਦਸਿਆ ਹੈ ਕਿ ਉਨ੍ਹਾਂ ਵੱਲੋਂ ਸਿਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ ਬਦਲੇ ਇਹ ਐਵਾਰਡ ਹਾਸਲ ਹੋਇਆ ਹੈ। ਜ਼ਿਕਰਯੋਗ ਹੈ ਕਿ ਡਾ. ਪ੍ਰਭੀਨ ਸਿੰਘ ਆਪਣੀ ਸੰਸਥਾ ਰਾਹੀਂ ਲੋੜਵੰਦ ਬੱਚਿਆਂ ਨੂੰ ਸਿੱਖਿਆ ਮੁਹਈਆ ਕਰਵਾਉਣ ਦਾ ਕਾਰਜ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਜਿਨ੍ਹਾਂ ਵਿੱਚ ਸੰਗੀਤ ਵਿਭਾਗ ਤੋਂ ਅਧਿਆਪਕ ਪ੍ਰੋ. ਨਿਵੇਦਿਤਾ ਉੱਪਲ, ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਚਮਨਜੀਤ ਸੰਧੂ, ਭੌਤਿਕ ਵਿਗਿਆਨ ਵਿਭਾਗ ਤੋਂ ਡਾ. ਬਾਲ ਕ੍ਰਿਸ਼ਨ ਨੂੰ ਵੀ ਸਨਮਾਨਤ ਕੀਤਾ ਗਿਆ ਹੈ।

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਨੂੰ ਰਾਜਪਾਲ ਨੇ ਸਨਮਾਨਿਤ ਕੀਤਾ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : New Zealand ਘੁੰਮਣ ਆਈ ਬੱਚੀ ਦੀ ਨਦੀ ਵਿੱਚ ਡੁੱਬਣ ਕਾਰਨ ਹੋਈ ਮੌਤ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ : ਮੁੱਖ ਮੰਤਰੀ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਪੰਜਾਬ ਦੇ ਸ਼ਹੀਦਾਂ ਤੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਬਣੀਆਂ ਖਿੱਚ ਦਾ ਕੇਂਦਰ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਦਰਸ਼ਕਾਂ ਦਾ ਇੰਤਜ਼ਾਰ ਹੋਇਆ ਖ਼ਤਮ, 2 ਫ਼ਰਵਰੀ ਨੂੰ ਰਿਲੀਜ਼ ਹੋਵੇਗੀ ਵਾਰਨਿੰਗ 2

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਭਗਵੰਤ ਸਿੰਘ ਮਾਨ ਨੇ ਲਹਿਰਾਇਆ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ

Have something to say? Post your comment

 

More in Malwa

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

ਹੁਣ ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਜਨਮ ਦਿਨ ਤੇ ਹਰੀ ਦਾਸ ਸ਼ਰਮਾ ਦਾ ਹੋਇਆ ਵਿਸ਼ੇਸ਼ ਸਨਮਾਨ

ਯਾਦਗਾਰੀ ਹੋ ਨਿੱਬੜਿਆ ਮਾਲਵਾ ਲਿਖ਼ਾਰੀ ਸਭਾ ਦਾ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜ਼ਿਲ੍ਹੇ ’ਚ ਪੈਂਦੀਆਂ ਦਾਣਾ ਮੰਡੀਆਂ ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਗਿਆ ਜਾਗਰੂਕ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਸਾਈਕਲ ਰੈਲੀ

ਰਾਜਿੰਦਰ ਸਿੰਘ ਰਾਜਾ ਬੀਰਕਲਾਂ ਸਾਥੀਆਂ ਸਣੇ ਮੁੜ ਕਾਂਗਰਸ ਚ, ਸ਼ਾਮਲ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਬੀਜ ਡੀਲਰਾਂ ਦੀਆਂ ਦੁਕਾਨਾਂ ਤੋਂ ਭਰੇ ਸੈਂਪਲ

ਆਪ " ਨੇ ਦੋ ਸਾਲਾਂ ਚ, ਲੋਕਾਂ ਨੂੰ ਝੂਠ ਤੇ ਫਰੇਬ ਪਰੋਸਿਆ : ਬਾਜਵਾ