Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣੇ ਝੁਲਸੇ

January 27, 2024 01:27 PM
SehajTimes

ਦਸੂਹਾ : ਦਸੂਹਾ ਨੇੜਲੇ ਪਿੰਡ ਐਮੀ ਮਾਂਗਟ ਤੇ ਉਚੀ ਬੱਸੀ ਨੇੜੇ ਬੀਤੇ ਦਿਨੀਂ ਦੇਰ ਰਾਤ ਵਾਪਰੇ ਇਕ ਹਾਦਸੇ ਵਿੱਚ 5 ਨੌਜਵਾਨਾਂ ਦੇ ਜਿੰਦੇ ਸੜ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਪੰਜ ਜਣੇ ਕਾਰ ਵਿੱਚ ਸਵਾਰ ਸਨ ਅਤੇ ਇਨ੍ਹਾਂ ਦੀ ਕਾਰ ਨੂੰ ਪਿਛੋਂ ਇਕ ਕੈਂਟਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬਹੁਤ ਜ਼ਬਰਦਸਤ ਧਮਾਕਾ ਹੋਇਆ ਅਤੇ ਕਾਰ ਨੂੰ ਅੱਗ ਲੱਗ ਗਈ। ਜਿਸ ਕਾਰਨ ਪੰਜ ਜਣੇ ਜਿੰਦਾ ਝੁਲਸ ਗਏ। ਇਸ ਤੋਂ ਇਲਾਵਾ ਜ਼ਖ਼ਮੀ ਕੈਂਟਰ ਡਰਾਈਵਰ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ। ਮੌਕੇ ’ਤੇ ਪੁਲਿਸ ਦੀ ਟੀਮ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ