Saturday, December 20, 2025

Chandigarh

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਲਈ ਜਾਰੀ ਕੀਤੀ ਸੂਚੀ

January 27, 2024 02:38 PM
SehajTimes

ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦੇ ਦਾਅਵੇ ਕਰ ਰਹੀਆਂ ਹਨ, ਉਥੇ ਹੀ ਭਾਜਪਾ ਨੇ ਵੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਇਸ ਦਰਮਿਆਨ ਭਾਜਪਾ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਲੈਕੇ ਇਕ ਸੂਚੀ ਜਾਰੀ ਕੀਤੀ ਹੈ। ਇਸ ਵਿਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਹਾਈਕਮਾਂਡ ਵਲੋਂ ਜਾਰੀ ਸੂਚੀ ਮੁਤਾਬਕ ਪੰਜਾਬ ਵਿਚ ਵਿਜੇ ਭਾਈ ਰੂਪਾਣੀ ਨੂੰ ਚੋਣ ਇੰਚਾਰਜ ਅਤੇ ਵਿਧਾਇਕ ਡਾ.ਨਰਿੰਦਰ ਸਿੰਘ ਨੂੰ ਉੱਪ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਹਰਿਆਣਾ ਵਿਚ ਵਿਪਲਬ ਕੁਮਾਰ ਦੇਵ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣੇ ਝੁਲਸੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ