Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Majha

ਗੁਰਪ੍ਰੀਤ ਸਿੰਘ ਪ੍ਰਿੰਸ ਦੇ ਇੰਚਾਰਜ ਨਿਯੁਕਤ ਹੋਣ ਤੇ ਜਸਪਾਲ ਸਿੰਘ ਤੇ ਸਮੁੱਚੀ ਟੀਮ ਵੱਲੋ ਵਧਾਈਆਂ

January 27, 2024 03:16 PM
Manpreet Singh khalra

ਖਾਲੜਾ  : ਖਾਲੜਾ ਗੁਰਪ੍ਰੀਤ ਸਿੰਘ ( ਪ੍ਰਿੰਸ) ਰਾਜਾ ਸਾਂਸੀ ਨੂੰ ਭਾਰਤੀ ਜੰਨਤਾ ਪਾਰਟੀ ਦੀ ਸੂਬਾ ਲੀਡਰਸ਼ਿਪ ਵੱਲੋਂ ਪਾਰਟੀ ਵਿੱਚ ਭਾਜਪਾ ਐਸੀ ਸੀ ਮੋਰਚੇ ਦਾ ਸੂਬਾ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕਰਨ ਤੇ ਐਸੀ ਸੀ ਮੋਰਚੇ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਇਸ ਦੇ ਨਾਲ ਹੀ ਪ੍ਰਧਾਨ ਜਸਪਾਲ ਸਿੰਘ ਖਾਲੜਾ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਪ੍ਰਿੰਸ ਜੀ ਇੱਕ ਵਧੀਆ ਈਮਾਨਦਾਰ ਅਤੇ ਜੁਝਾਰੂ ਲੀਡਰ ਹਨ ਇਸ ਉਪਰੰਤ ਵਰਕਰਾਂ ਵੱਲੋਂ ਡਾਕਟਰ ਜਗਮੋਹਨ ਸਿੰਘ ਰਾਜੂ ਜਨਰਲ ਸਕੱਤਰ ਪੰਜਾਬ ਅਤੇ ਸੁੱਚਾ ਸਿੰਘ ਲੱਧੜ ਪੰਜਾਬ ਪ੍ਰਧਾਨ ਐਸੀ ਸੀ ਮੋਰਚਾ ਪੰਜਾਬ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਖਾਲੜਾ, ਰਾਜਵਿੰਦਰ ਸਿੰਘ, ਬਲਜਿੰਦਰ ਸਿੰਘ, ਨਿਰਵੈਲ ਸਿੰਘ, ਬਲਕਾਰ ਸਿੰਘ,ਅਮਰ ਸਿੰਘ ਅਮੀਸਾਹ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਜਗੀਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਮਾੜੀਮੇਘਾ, ਕਾਰਜ ਸਿੰਘ ਆਦਿ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣੇ ਝੁਲਸੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

 

Have something to say? Post your comment

 

More in Majha

ਦੁਖਦਾਈ ਖਬਰ ! ਸੜਕ ਹਾਦਸੇ’ਚ ਪਤੀ ਪਤਨੀ ਦੀ ਹੋਈ ਮੌਤ.

ਪੈਦਲ ਜਾ ਰਹੀ ਲੜਕੀ ਪਾਸੋਂ ਮੋਬਾਇਲ ਫੋਨ ਖੋਹਣ ਵਾਲੇ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਕਾਬੂ

ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿੱਚ ਅਹਿਮ ਤਬਦੀਲੀ

ਐਸਜੀਪੀਸੀ ’ਚ ਜ਼ਮੀਨ ਘੁਟਾਲਾ? ਗਿਆਨੀ ਹਰਪ੍ਰੀਤ ਸਿੰਘ ਨੇ ਮੈਨੇਜਰ ਦੀ ਭੂਮਿਕਾ ’ਤੇ ਉਠਾਏ ਸਵਾਲ

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

ਪੋਸ਼ਣ ਦੀ ਪੜ੍ਹਾਈ ਤਹਿਤ ਆਂਗਨਵਾੜੀ ਵਰਕਰਾਂ ਦੀ ਪਹਿਲੇ ਬੈਚ ਦੀ ਟ੍ਰੇਨਿੰਗ ਕਰਵਾਈ

ਨਕਲੀ ਸਿਹਤ ਮੰਤਰੀ ਵਜੋਂ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

ਪਿੰਡ ਡੋਡ ਦੇ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ’ਤੇ ਖਰਚ ਹੋਣਗੇ 49.90 ਲੱਖ ਰੁਪਏ : ਸੇਖੋਂ