Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

International

ਨਿਊਜ਼ੀਲੈਂਡ ਆ ਕੇ ਵੱਸਣ ਵਾਲਿਆਂ ਲਈ ਸੈਟਲਮੈਂਟ ਪ੍ਰੋਗਰਾਮ ਦੀ ਸ਼ੁਰੂਆਤ

January 27, 2024 03:34 PM
SehajTimes

ਆਕਲੈਂਡ : ਨਿਊਜ਼ੀਲੈਂਡ ਵਿੱਚ ਨਵੇਂ ਆ ਕੇ ਵੱਸਣ ਵਾਲਿਆਂ ਲਈ ਖ਼ੁਸ਼ੀ ਦੀ ਖਬਰ ਇਹ ਹੈ ਕਿ ਕ੍ਰਾਈਸਚਰਚ ਸਿਟੀ ਕਾਉਂਸਲ ਨੇ ਵੈਲਕਮਿੰਗ ਕਮਿਊਨਿਟੀਜ਼ ਸੈਟਲਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਨਾਲ ਨਿਊਜ਼ੀਲੈਂਡ ਵਿੱਚ ਨਵੇਂ ਆਉਣ ਵਾਲਿਆਂ ਲਈ ਇਥੇ ਸੈਟਲ ਹੋਣ ਵਿੱਚ ਮਦਦ ਮਿਲੇਗੀ। ਇਸ ਪ੍ਰੋਗਰਾਮ ਨਾਲ ਇਮੀਗ੍ਰੇਸ਼ਨ ਨਿਊਜ਼ੀਲੈਂਡ, ਫ਼ਡਿੰਗ, ਰਿਸੋਰਸਜ਼, ਐਕਰੀਡੇਸ਼ਨ, ਬੈਸਟ ਪ੍ਰੈਕਟਿਸ ਇਨਫ਼ੋਰਸਮੈਸ਼ਨ, ਨੈਟਵਰਕਿੰਗ ਉਪਰਚਿਊਨਿਟੀਜ਼, ਪ੍ਰੋਗਰਾਮ ਇਵੇਲੂਏਸ਼ਨ ਤੇ ਗਾਈਡੈਂਸ ਮੁਹਈਆ ਹੋਵੇਗੀ। ਜ਼ਿਕਰਯੋਗ ਹੈ ਕਿ ਸੈਟਲਮੈਂਟ ਪ੍ਰੋਗਰਾਮ ਨਵੇਂ ਆ ਕੇ ਵੱਸਣ ਵਾਲਿਆਂ ਦੇ ਨਾਲ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਜਾ ਕੇ ਵੱਸਣ ਵਾਲਿਆਂ ਲਈ ਸਹਾਈ ਹੋਵੇਗਾ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣੇ ਝੁਲਸੇ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਨੇ ਗਣਰਾਜ ਦਿਹਾੜੇ ਮੌਕੇ ਕੱਢਿਆ ਟਰੈਕਟਰ ਮਾਰਚ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

 

Have something to say? Post your comment

 

More in International

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ