Monday, June 16, 2025

Chandigarh

ਫ਼ੁਟਬਾਲ ਦੇ ਨੁਮਾਇਸ਼ੀ ਮੈਚ ਵਿੱਚ ਸੇਂਟ ਸਟੀਫ਼ਨ ਦੀ ਟੀਮ ਜੇਤੂ ਰਹੀ

January 27, 2024 05:17 PM
SehajTimes
ਮੁਹਾਲੀ : ਖੇਡ ਵਿਭਾਗ ਵੱਲੋਂ ਖੇਡ ਭਵਨ ਸੈਕਟਰ 78, ਮੁਹਾਲੀ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਫੁੱਟਬਾਲ ਦਾ ਨੁਮਾਇਸ਼ੀ ਮੈਚ ਕੋਚਿੰਗ ਸੈਂਟਰ, ਸੈਕਟਰ 78 ਦੀ ਟੀਮ ਅਤੇ ਸੇਂਟ ਸਟੀਫ਼ਨ ਫੁੱਟਬਾਲ ਅਕੈਡਮੀ, ਚੰਡੀਗੜ੍ਹ ਵਿਚਕਾਰ ਕਰਵਾਇਆ ਗਿਆ। 
 
 
ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸੇਂਟ ਸਟੀਫ਼ਨ ਦੀ ਟੀਮ 1-0 ਨਾਲ਼ ਜੇਤੂ ਰਹੀ।
 
 
ਇਸ ਤੋਂ ਇਲਾਵਾ ਰਿਲੇਅ ਰੇਸ4×100 ਦੇ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿੱਚ ਕੋਚਿੰਗ ਸੈਂਟਰ ਚ ਅਭਿਆਸ ਕਰਦੇ ਖਿਡਾਰੀਆਂ ਤੇ ਅਧਾਰਿਤ ਟੀਮਾਂ ਬਣਾਈਆਂ ਗਈਆਂ ਸਨ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ