Monday, June 16, 2025

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

January 28, 2024 09:34 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਯਾਦਗਾਰੀ ਸੇਵਾਵਾਂ ਨਿਭਾਈਆਂ ਸਨ ਜਿਸ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ