Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੇਰਾਬੱਸੀ ਪੁਲੀਸ ਨੇ ਦੋ ਚੋਰ ਅਤੇ ਚੋਰੀ ਦਾ ਸਮਾਨ ਖਰੀਦਣ ਵਾਲਾ ਕਬਾੜੀ ਕੀਤਾ ਕਾਬੂ

January 29, 2024 11:18 AM
ਹਰਵਿੰਦਰ ਹੈਰੀ
ਡੇਰਾਬੱਸੀ  : ਪੁਲਿਸ ਨੇ ਵੱਖ ਵੱਖ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਕੋਲੋਂ ਚੋਰੀ ਕੀਤਾ ਐਕਟੀਵਾ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ  ਕਰ ਦਿੱਤੀ ਹੈ। ਚੋਰਾਂ ਦੀ ਪਛਾਣ 25ਸਾਲਾਂ ਸੰਜੀਵ ਵੈਦ ਵਾਸੀ ਚੰਡੀਗੜ੍ਹ ਅਤੇ 40ਸਾਲਾਂ ਰਾਜਨ ਚੌਧਰੀ ਵਾਸੀ ਡੇਰਾਬੱਸੀ ਦੇ ਰੂਪ ਵਿੱਚ ਹੋਈ ਹੈ। ਐਸ ਪੀ ਡਾ. ਦਰਪਣ ਆਹਲੂਵਾਲਿਆ ਨੇ ਦੱਸਿਆ ਕਿ ਕਾਬੂ ਕੀਤੇ ਚੋਰਾਂ ਨੇ ਗੋਵਿੰਦ ਵਿਹਾਰ ਵਿੱਚੋ ਐਕਟੀਵਾ ਅਤੇ ਬਾਲਾ ਜੀ ਕਲੋਨੀ ਵਿੱਚੋ ਜੇਨ ਗੱਡੀ ਚੋਰੀ ਕੀਤੀ ਸੀ। ਇਸ ਤੋਂ ਇਲਾਵਾ ਇਨ੍ਹਾਂ ਨੇ ਕਈ ਥਾਵਾਂ ਤੋਂ ਲੋਹਾ ਅਤੇ ਹੋਰ ਸਮਾਨ ਚੋਰੀ ਕਰਨ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ
ਇਹ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇ ਦਿੰਦੇ ਸਨ। ਇਨ੍ਹਾਂ ਵਿੱਚੋ ਸੰਜੀਵ ਕੁਮਾਰ ਅਪਰਾਧਿਕ ਹਿਸਟਰੀ ਵਾਲਾ ਵਿਅਕਤੀ ਹੈ, ਜਿਸਦੇ ਖ਼ਿਲਾਫ਼ ਪਹਿਲਾ ਵੀ ਵੱਖ ਵੱਖ ਥਾਵਾਂ ਤੇ ਕਈ ਮਾਮਲੇ ਦਰਜ ਹਨ। ਥਾਣਾ ਮੁਖੀ ਅਜੀਤੇਸ਼ ਕੌਸਲ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਚੋਰਾਂ ਤੋ ਚੋਰੀ ਦਾ ਸਮਾਨ ਖਰੀਦਣ ਵਾਲਾ ਕਬਾੜੀ ਵੀ ਕਾਬੂ ਕੀਤਾ ਹੈ ਜਿਸਦੀ ਪਛਾਣ 50ਸਾਲਾਂ ਅਨਿਰੁਧ ਵਾਸੀ ਜ਼ੀਰਕਪੁਰ ਦੇ ਰੂਪ ਵਿੱਚ ਹੋਈ ਹੈ।
 
 
 
 

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ