Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਕੈਨੇਡਾ ‘ਚ ਹੁਣ ਰਿਸ਼ਤੇਦਾਰਾਂ ਕੋਲ ਜਾ ਕੇ ਰਹਿਣਾ ਹੋਊ ਔਖਾ,ਪੰਜਾਬੀਆਂ ਨੂੰ ਇੱਕ ਹੋਰ ਝਟਕਾ

January 29, 2024 11:39 AM
SehajTimes

ਕੈਨੇਡਾ : ਕੈਨੇਡਾ ਵਿੱਚ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਇੱਕ ਬਹੁਤ ਹੀ ਮਾੜੀ ਖਬਰ ਸਾਹਮਣੇ ਆਈ ਹੈ। ਕੈਨੇਡਾ ਇੰਟਰਨੈਸ਼ਨਲ ਸਟੂਡੈਂਟ ਨੂੰ ਵੰਡਣ ਦੀ ਤਿਆਰੀ ਵਿੱਚ ਹੈ। ਦਰਅਸਲ ਕੈਨੇਡਾ ਵਿੱਚ ਜ਼ਿਆਦਾਤਰ ਵਿਦੇਸ਼ੀ ਵਿਦਿਆਰਥੀ ਅਜੇ ਤੱਕ ਓਂਟਾਰੀਓ ਜਾਂ ਬ੍ਰਿਟਿਸ਼ ਕੋਲੰਬੀਆ ਵਿੱਚ ਪੜ੍ਹਾਈ ਕਰਦੇ ਹਨ ਪਰ ਹੁਣ ਇਨ੍ਹਾਂ ਸੂਬਿਆਂ ਵਿੱਚ ਕੈਨੇਡਾ ਸਰਕਾਰ ਨੇ 50 ਫੀਸਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।ਇਸ ਨਾਲ ਪੰਜਾਬੀਆਂ ਨੂੰ ਵੱਡਾ ਝਟਕਾ ਲੱਗੇਗਾ। ਦਰਅਸਲ ਪੰਜਾਬ ਤੋਂ ਬਹੁਤ ਸਾਰੇ ਲੋਕ ਕੈਨੇਡਾ ਗਏ ਹੋਏ ਹਨ ਤੇ ਇਥੋਂ ਜਾਣ ਵਾਲੇ ਪੰਜਾਬੀ ਵਿਦਿਆਰਥੀ ਅਕਸਰ ਆਪਣੇ ਰਿਸ਼ਤੇਦਾਰਾਂ ਦੇ ਕੋਲ ਜਾਂ ਨੇੜੇ-ਤੇੜੇ ਰਹਿਣ ਦਾ ਪ੍ਰੋਗਰਾਮ ਬਣਾ ਕੇ ਹੀ ਕੈਨੇਡਾ ਵੱਲ ਰੁਖ਼ ਕਰਦੇ ਹਨ ਤਾਂਜੋ ਉਨ੍ਹਾਂ ਨੂੰ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਏ। ਪਰ ਹੁਣ ਤੋਂ ਕੈਨੇਡਾ ਸਟੱਡੀ ਪਰਮਿਟ ਦੀ ਅਰਜ਼ੀ ਜਮ੍ਹਾ ਕਰਨ ਤੋਂ ਪਹਿਲਾਂ ਤੁਹਾਨੂੰ ਉਸ ਸੂਬੇ ਜਾਂ ਖੇਤਰਾਂ ਤੋਂ ਤਸਦੀਕ ਪੱਤਰ ਦੀ ਲੋੜ ਪਏਗੀ, ਜਿਥੇ ਤੁਸੀਂ ਪੜ੍ਹਣਾ ਜਾਂ ਰਹਿਣਾ ਚਾਹੁੰਦੇ ਹੋ, ਨਹੀਂ ਤਾਂ ਤੁਹਾਡੀ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਕੈਨੇਡਾ ਵਿੱਚ 3,40,000 ਤੋਂ ਵੱਧ ਭਾਰਤੀ ਵਿਦਿਆਰਥੀ ਹਨ। ਇਸ ਵਿਚਾਲੇ ਕੈਨੇਡਾ ਵਿੱਚ ਇੰਟਰਨੈਸ਼ਨਲ ਵਿਦਿਆਰਥੀਆਂ ਦੀ ਗਿਣਤੀ ਦਸ ਲੱਖ ਤੋਂ ਵੱਧ ਹੋ ਗਈ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਕੈਨੇਡਾ ਨੇ 2023 ਵਿੱਚ ਰਿਕਾਰਡ 6,79,075 ਸਟੱਡੀ ਵੀਜ਼ਾ ਜਾਰੀ ਕੀਤੇ ਸਨ। ਨਤੀਜੇ ਵਜੋਂ, ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 6,17,250 ਤੋਂ ਵੱਧ ਕੇ ਦਸੰਬਰ 2023 ਤੱਕ 10 ਲੱਖ ਤੋਂ ਵੱਧ ਹੋ ਗਈ। ਇਸ ਕਾਰਨ ਦੇਸ਼ ਵਿੱਚ ਰਿਹਾਇਸ਼ ਦੀ ਸਮੱਸਿਆ ਪੈਦਾ ਹੋ ਗਈ ਹੈ। ਇਸ ਨੂੰ ਲੈ ਕੇ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ