Monday, June 16, 2025

National

ਪੀ ਐਮ ਮੋਦੀ ਅੱਜ ਕਰਨਗੇ ‘ਪਰੀਕਸ਼ਾ ਪੇ ਚਰਚਾ’, ਟਿੱਪਸ ਰਾਹੀਂ ਬੱਚਿਆਂ ਨੂੰ ਕਰਨਗੇ ਤਣਾਅਮੁਕਤ

January 29, 2024 02:50 PM
SehajTimes

ਭਾਰਤ  : ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਅਤੇ ਉਨ੍ਹਾਂ ਨੂੰ ਪ੍ਰੀਖਿਆਵਾਂ ਦੌਰਾਨ ਤਣਾਅ ਨੂੰ ਦੂਰ ਕਰਨ ਦਾ ਮੰਤਰ ਦਿੰਦੇ ਨਜ਼ਰ ਆਉਣਗੇ। ਇਸ ਦੌਰਾਨ ਉਹ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੰਦੇ ਨਜ਼ਰ ਆਉਣਗੇ। ਇਸ ਵਾਰ, ਭਾਰਤ ਅਤੇ ਵਿਦੇਸ਼ਾਂ ਦੇ 227 ਕਰੋੜ ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਪ੍ਰੀਖਿਆ ‘ਤੇ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਚਰਚਾ ਲਈ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ। ਜੋ ਕਿ ਇੱਕ ਰਿਕਾਰਡ ਹੈ। ਭਾਰਤ ਮੰਡਪਮ ਵਿੱਚ ਕਰਵਾਏ ਜਾਣ ਵਾਲੇ ਇਸ ਪ੍ਰੋਗਰਾਮ ਲਈ ਤਿੰਨ ਹਜ਼ਾਰ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਜੋ ਇਸ ਨੂੰ ਸਿੱਧਾ ਦੇਖ ਅਤੇ ਸੁਣ ਸਕਣਗੇ

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ