Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਮਿਲੀ ਵੱਡੀ ਰਾਹਤ, ਆਈ.ਸੀ.ਸੀ ਨੇ ਤੁੁਰੰਤ ਪ੍ਰਭਾਵ ਨਾਲ ਹਟਾਇਆ ਬੈਨ

January 29, 2024 03:21 PM
SehajTimes

 ਸ਼੍ਰੀਲੰਕਾ : ਆਈ.ਸੀ .ਸੀ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਹਟਾ ਦਿੱਤਾ ਹੈ। ਕੌਂਸਲ ਨੇ ਐਤਵਾਰ ਨੂੰ ਜਾਰੀ ਰਿਲੀਜ਼ ਵਿੱਚ ਦੱਸਿਆ ਕਿ ਬੋਰਡ ਵਿੱਚ ਹੁਣ ਸਰਕਾਰ ਦੀ ਦਖਲਅੰਦਾਜ਼ੀ ਨਹੀਂ ਹੈ। ਅਜਿਹੇ ਵਿੱਚ ਬੋਰਡ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਂਦਾ ਹੈ। ਆਈ ਸੀ ਸੀ ਨੇ ਨਵੰਬਰ 2023 ਵਿੱਚ ਵਿਸ਼ਵ ਕੱਪ ਦੇੇ ਦੌਰਾਨ ਸ਼੍ਰੀਲੰਕਾ ਬੋਰਡ ਨੂੰ ਸਰਕਾਰ ਦੇ ਦਖਲ ਦੇ ਬਾਅਦ ਸਸਪੈਂਡ ਕਰ ਦਿੱਤਾ ਸੀ। ਉਦੋਂ ਵਨਡੇ ਵਿਸ਼ਵ ਕੱਪ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਕਾਰਨ ਉਥੋਂ ਦੇ ਖੇਡ ਮੰਤਰਾਲੇ ਨੇ 5 ਨਵੰਬਰ ਨੂੰ ਸ਼ੀ੍ਰਲੰਕਾ ਕ੍ਰਿਕਟ ਬੋਰਡ ਨੂੰ ਬਰਖਾਸਤ ਕਰ ਦਿੱਤਾ ਸੀ। ਆਈ. ਸੀ.ਸੀ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਸਸਪੈਂਡ ਕਰਦੇ ਹੋਏ ਕਿਹਾ ਸੀ ਕਿ ਕਿਸੇ ਵੀ ਆਈ ਸੀ ਸੀ ਮੈਂਬਰ ਦੇ ਕੰਮ ਵਿੱਚ ਸਰਕਾਰ ਦੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ, ਪਰ ਪਿਛਲੇ ਕੁਝ ਦਿਨਾਂ ਤੋਂ ਸ਼ੀ੍ਰਲੰਕਾ ਬੋਰਡ ਖੁੱਲ ਕੇ ਕੰਮ ਨਹੀਂ ਕਰ ਸਕਿਆ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ