Tuesday, May 14, 2024

Malwa

ਆਪ ਵੱਲੋਂ ਜੁਗਰਾਜ ਸਿੰਘ ਫੋਜੇਵਾਲ ਐਸ ਸੀ ਵਿੰਗ ਜਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਨਿਯੁਕਤ

January 29, 2024 06:31 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਆਪ ਪੰਜਾਬ ਵੱਲੋਂ ਐਸ ਸੀ ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਅਨੁਸਾਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਬਹੁਤ ਹੀ ਸੂਝਵਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੁਗਰਾਜ ਸਿੰਘ ਫੋਜੇਵਾਲ ਨੂੰ ਪਾਰਟੀ ਨੇ ਨਵੀ ਜਿੰਮੇਵਾਰੀ ਸੌਂਪਦਿਆਂ ਦਿੰਦੇ ਹੋਏ ਆਪ ਐੱਸ.ਸੀ. ਵਿੰਗ ਜਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਲਗਾਇਆ ਗਿਆ ਹੈ। ਇਸ ਮੌਕੇ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜੁਗਰਾਜ ਸਿੰਘ ਫੋਜੇਵਾਲ ਨੇ ਆਪਣੀ ਇਸ ਨਿਯੁਕਤੀ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਨੇਸ਼ਨਲ ਜਰਨਲ ਡਰੇਕਟਰ ਆਲ ਇੰਡੀਆ ਡਾਕਟਰ ਸੰਦੀਪ ਪਾਠਕ ਮੈਂਬਰ ਰਾਜ ਸਭਾ,ਸਟੇਟ ਵਰਕਿੰਗ ਪਰਧਾਨ ਸਰਦਾਰ ਪ੍ਰਿਸੀਪਲ ਬੁੱਧਰਾਮ ਜੀ ਦਾ ਬਹੁਤ ਬਹੁਤ ਧੰਨਵਾਦ, ਜਿੰਨਾ ਮੇਰੀ ਮਿਹਨਤ ਨੂੰ ਦੇਖਦਿਆਂ ਮੈਨੂੰ ਐਸੀ ਵਿੰਗ ਵਿੱਚ ਜਿਲ੍ਹਾ ਇੰਚਾਰਜ ਲਗਾਏ ਜਾਣ ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਇਸ ਨਵੀ ਜਿੰਮੇਵਾਰੀ ਨੂੰ ਬੜੀ ਹੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਐੱਸ.ਸੀ ਭਾਈਚਾਰੇ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ। ਇਸ ਸਮੇਂ ਸਤਿਗੁਰ ਸਿੰਘ ਕਲਿਆਣ, ਜਸਵਿੰਦਰ ਸਿੰਘ ਜੱਸੂ ਫਰਵਾਲੀ, , ਸੀਨੀਅਰ ਆਗੂ ਰਣਜੀਤ ਸਿੰਘ ਝਨੇਰ,ਜਸਵਿੰਦਰ ਸਿੰਘ ਰਿੰਕੂ ਫਰਵਾਲੀ, ਜਗਮੋਹਨ ਸਿੰਘ ਫੋਜੇਵਾਲ, ਹਰਜੀਤ ਸਿੰਘ ਕਲਿਆਣ,ਕਾਲਾ ਝਨੇਰ, ਰੇਸ਼ਮਪਾਲ ਸਿੰਘ ਮਹੋਲੀ, ਜਰਨੈਲ ਸਿੰਘ ਭੂਦਨ, ਨਿਰਮਲ ਸਿੰਘ ਮਹੋਲੀ, ਜਗਸੀਰ ਸਿੰਘ ਸ਼ੀਰਾ ਫਰਵਾਲੀ, ਸੋਨੀ ਸੰਦੋੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂਆਂ ਨੇ ਜੁਗਰਾਜ ਸਿੰਘ ਫੋਜੇਵਾਲ ਨੂੰ ਐਸ ਵਿੰਗ ਜਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਬਣਾਉਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Have something to say? Post your comment

 

More in Malwa

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ

ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਜਾਂ ਹੋਰ ਤਰਲ ਪਦਾਰਥ ਲੈਣ ਦੀ ਸਲਾਹ  

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨ ਦਾ ਸਿਲਸਿਲਾ ਜਾਰੀ

ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸੰਬਧੀ ਰੈਲੀਆਂ ਕੱਢੀਆਂ ਗਈਆਂ

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਨਵ ਲਾਹੌਰੀਆ ਗੈਂਗ ਦਾ ਨਜ਼ਦੀਕੀ ਰੋਹਿਤ ਉਰਫ ਚੀਕੂ ਹਥਿਆਰਾਂ ਸਮੇਤ ਕਾਬੂ

ਝੋਨੇ ਦੀ ਕਿਸਮ ਪੂਸਾ 44 ਦੀ ਵਿਕਰੀ ਅਤੇ ਬਿਜਾਈ 'ਤੇ ਪੂਰਨ ਪਾਬੰਦੀ : ਡਾ. ਸੰਦੀਪ ਕੁਮਾਰ

ਲੋਕ ਸਭਾ ਚੋਣ ਲਈ ਓਮ ਪ੍ਰਕਾਸ਼ ਬਕੋੜੀਆ ਨੂੰ ਕੀਤਾ ਗਿਆ ਨਿਯੁਕਤ

 ਜਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਫਰੀਡਮ ਫਾਈਟਰ ਉੱਤਰਾਧਿਕਾਰੀ ਜੱਥੇਬੰਦੀ (ਰਜਿ.196) ਪਟਿਆਲਾ (ਪੰਜਾਬ) ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ