Wednesday, September 17, 2025

Malwa

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ

January 29, 2024 09:20 PM
SehajTimes

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਾਰੇ ਕਾਊਂਟਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚਾਲੂ ਰਹਿਣਗੇ।

Have something to say? Post your comment