Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

January 31, 2024 12:28 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫ਼ਰਵਰੀ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ  ਯੋਗ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ