Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਮੁੱਖ ਤਰਜੀਹ : ਡਿਪਟੀ ਕਮਿਸ਼ਨਰ

January 31, 2024 12:42 PM
SehajTimes

ਪਟਿਆਲਾ : 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ। ਸ਼ੌਕਤ ਅਹਿਮਦ ਪਰੈ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।' ਇਸ ਉਪਰੰਤ ਸ਼ੌਕਤ ਅਹਿਮਦ ਪਰੈ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਸਮੇਤ ਰੋਜ਼ਮਰ੍ਹਾ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ। ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਰਫ਼ਰਾਜ਼ ਆਲਮ, ਏ.ਡੀ.ਸੀ. ਨਵਰੀਤ ਕੌਰ ਸੇਖੋਂ,ਐਸ.ਡੀ.ਐਮਜ ਡਾ. ਇਸਮਤ ਵਿਜੈ ਸਿੰਘ, ਜਸਲੀਨ ਕੌਰ ਤੇ ਤਰਸੇਮ ਚੰਦ, ਆਰ.ਟੀ.ਏ. ਨਮਨ ਮਾਰਕੰਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰ ਕਮਿਸ਼ਨਰ ਕੰਨੂ ਗਰਗ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੌਕਤ ਅਹਿਮਦ ਪਰੈ ਦਾ ਨਿੱਘਾ ਸਵਾਗਤ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ