Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

April 21, 2021 11:22 AM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ।
            ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ  ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ। 
ਉਹਨਾਂ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਸ਼ੱਕੀ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚੋਂ ਨਿਆਂਇਕ ਸਜਾ ਤੋਂ ਨਾ ਬਚ ਸਕੇ।
            ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿੱਚ 4 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਬਾਰੀਕੀ ਨਾਲ ਜਾਂਚ ਲਈ 15 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ।
            ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਨੇ ਵਿਜੀਲੈਂਸ ਇਨਕੁਆਰੀਆਂ ਦੇ ਅਧਾਰ ’ਤੇ 2 ਵਿਜੀਲੈਂਸ ਕੇਸ ਵੀ ਦਰਜ ਕੀਤੇ ਹਨ ਅਤੇ ਆਮਦਨੀ ਨਾਲੋਂ ਵੱਧ ਦੌਲਤ ਇਕੱਠੀ ਕਰਨ ਦੇ ਮਾਮਲੇ ਵਿਚ ਇਕ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਦਾਇਰ ਕੀਤਾ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਨੂੰ ਪੂਰੇ ਜੋਸ਼ ਤੇ ਜਜ਼ਬੇ ਨਾਲ ਮਨਾਇਆ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ