Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਵੀਆਂ ਨੂੰ ਕੀਲੇਗੀ ਸ਼ਾਸਤਰੀ ਸੰਗੀਤ ਦੀ ਸ਼ਾਨਦਾਰ ਪੇਸ਼ਕਾਰੀ

February 01, 2024 01:43 PM
SehajTimes
ਪਟਿਆਲਾ : ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ 2 ਤੇ 3 ਫਰਵਰੀ ਨੂੰ ਸ਼ਾਮ 6 ਵਜੇ ਸ਼ਾਸਤਰੀ ਸੰਗੀਤਮਈ ਸ਼ਾਮ ਦੌਰਾਨ ਸ਼ਾਸ਼ਤਰੀ ਸੰਗੀਤ ਦੀਆਂ ਛਹਿਬਰਾਂ ਲੱਗਣਗੀਆਂ। ਇਹ ਪ੍ਰਗਟਾਵਾ ਕਰਦਿਆਂ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਕਿਲਾ ਮੁਬਾਰਕ ਵਿਖੇ ਕਰਵਾਏ ਜਾਣ ਵਾਲੇ ਇਸ ਦੋ ਦਿਨਾਂ ਸ਼ਾਸਤਰੀ ਸੰਗੀਤ ਦੇ ਪ੍ਰੋਗਰਾਮਾਂ ਦਾ ਆਨੰਦ ਮਾਨਣ ਲਈ ਸਮੂਹ ਪਟਿਆਲਵੀ ਜਰੂਰ ਪੁੱਜਣ। 
 
 
 
ਏ.ਡੀ.ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਐਂਟਰੀ ਬਿਲਕੁਲ ਮੁਫ਼ਤ ਹੈ ਅਤੇ ਕੋਈ ਟਿਕਟ ਨਹੀਂ ਲਗਾਈ ਜਾਵੇਗੀ। ਨਵਰੀਤ ਕੌਰ ਸੇਖੋਂ ਨੇ ਅੱਗੇ ਦੱਸਿਆ ਕਿ 2 ਫਰਵਰੀ ਦੀ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਤੋਂ ਅਗਲੇ ਦਿਨ 3 ਫਰਵਰੀ ਨੂੰ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ