Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਨੇ ਆਪਣਾ A+ ਨੈਕ ਗਰੇਡ ਸਰਟੀਫ਼ਿਕੇਟ ਜਾਰੀ ਕੀਤਾ

February 01, 2024 02:27 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਪ੍ਰਾਪਤ ਕੀਤਾ ਆਪਣਾ A+ ਨੈਕ ਗਰੇਡ ਸਰਟੀਫ਼ਿਕੇਟ ਜਾਰੀ ਕੀਤਾ ਗਿਆ ਹੈ। ਇਹ ਸਰਟੀਫ਼ਿਕੇਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕਰਵਾਏ ਜਾ ਰਹੇ '37ਵੇਂ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਯੁਵਕ ਮੇਲੇ ਦੇ ਉਦਘਾਟਨ ਮੌਕੇ ਸਿਹਤ ਮੰਤਰੀ, ਪੰਜਾਬ ਡਾ. ਬਲਵੀਰ ਸਿੰਘ, ਵੱਲੋਂ ਜਾਰੀ ਕੀਤਾ ਗਿਆ। ਡਾ. ਬਲਵੀਰ ਸਿੰਘ ਨੇ ਸਰਟੀਫਿਕੇਟ ਜਾਰੀ ਕਰਦੇ ਹੋਏ, ਉੱਚ ਵਿਦਿਅਕ ਮਿਆਰ ਕਾਇਮ ਰੱਖਣ ਲਈ ਪੰਜਾਬੀ ਯੂਨੀਵਰਸਿਟੀ ਦੇ ਸਮਰਪਣ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ, ਪੰਜਾਬ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਲਈ ਉੱਦਮ ਕਰਦੇ ਰਹਿਣਗੇ। ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਅਰਵਿੰਦ ਨੇ ਇਸ ਪ੍ਰਾਪਤੀ ਦੇ ਹਵਾਲੇ ਨਾਲ਼ ਯੂਨੀਵਰਸਿਟੀ ਭਾਈਚਾਰੇ ਦੇ ਸਮੂਹਿਕ ਯਤਨਾਂ 'ਤੇ ਚਾਨਣਾ ਪਾਇਆ। ਆਈ.ਕਿਊ.ਏ.ਸੀ. ਦੇ ਡਾਇਰੈਕਟਰ ਡਾ. ਧਰਮਵੀਰ ਸ਼ਰਮਾ ਨੇ ਸਿੱਖਿਆ ਵਿੱਚ ਉੱਚ ਪੱਧਰਾਂ ਨੂੰ ਕਾਇਮ ਰੱਖਣ ਲਈ ਨਿਰੰਤਰ ਸੁਧਾਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਅਸੀਂ ਲਗਾਤਾਰ ਉੱਤਮਤਾ ਲਈ ਯਤਨਸ਼ੀਲ ਹਾਂ। 

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ