Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੰਮ ਵਾਲੇ ਥਾਂ ਤੇ ਮਹਿਲਾ ਮੁਲਾਜ਼ਮਾਂ ਦੇ ਸ਼ੋਸਣ ਨੂੰ ਰੋਕਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

February 01, 2024 04:38 PM
SehajTimes

ਫ਼ਤਹਿਗੜ੍ਹ ਸਾਹਿਬ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸਹਿਤ ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਲੋਂ ਕੰਮ ਵਾਲੇ ਸਥਾਨ ਤੇ ਔਰਤਾਂ ਦੇ ਹੁੰਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਕਿ ਪੂਰੇ ਜਿਲ੍ਹੇ ਦੀ ਫੈਕਟਰੀਆਂ ਦੇ ਪ੍ਰਤੀਨਿਧੀ ਸ਼ਾਮਲ ਹੋਏ।।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਇਸ ਮੌਕੇ ਹਾਜ਼ਰ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਅੱਜ ਦੇ ਇਸ ਪ੍ਰੋਗਰਾਮ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸ੍ਰੀ ਜਤਿੰਦਰਪਾਲ ਸਿੰਘ ਬੱਤਰਾ ਅਤੇ ਮੈਡਮ ਪਰਵੀਨ ਕੌਰ ਵੱਲੋਂ ਇੰਨ੍ਹਾਂ  ਅਦਾਰਿਆਂ ਨੂੰ ਸੁਪਰੀਮ ਕੋਰਟ ਦੀ ਨਵੀਂ ਗਾਈਡਲਾਈਨ ਅਨੁਸਾਰ  ਅੰਦਰੂਨੀ ਸ਼ਿਕਾਇਤ ਕਮੇਟੀਆਂ ਦੇ ਗਠਨ ਕਰਨ ਬਾਰੇ ਅਤੇ ਇਸ ਦੇ ਕੰਮਕਾਜ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ ਗਿਆ ।

ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਅਦਾਰਾ ਜਿੱਥੇ 10  ਜਾਂ 10 ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ ਉੱਥੇ ਅੰਦਰੂਨੀ ਸ਼ਿਕਾਇਤ ਕਮੇਟੀ  ਬਣਨੀ ਚਾਹੀਦੀ ਹੈ ਜਿਸ ਵਿੱਚ ਚਾਰ ਮੈਂਬਰ ਹੋਣਗੇ ਇਹਨਾਂ ਵਿੱਚੋਂ ਦੋ ਮਹਿਲਾ ਮੈਂਬਰ ਹੋਣਗੇ ਅਤੇ ਕਮੇਟੀ ਦੀ ਚੇਅਰਪਰਸਨ ਮਹਿਲਾ ਹੋਣੀ ਜਰੂਰੀ ਹੈ ਅਤੇ ਇਕ ਮੈਂਬਰ ਕੋਈ ਐਨ.ਜੀ.ਓ. ਜਾਂ ਸ਼ੋਸਲ ਵਰਕਰ ਹੋ ਸਕਦਾ ਹੈ ਜੋ ਕਿ ਆਈਆਂ ਹੋਈਆਂ ਸ਼ਿਕਾਇਤਾ ਦਾ ਦਿੱਤੇ ਸਮੇਂ ਨਿਪਟਾਰਾ ਕਰਨਗੇ ਅਤੇ ਇਸ ਦੀ ਸਲਾਨਾ ਰਿਪੋਰਟ ਤਿਆਰ ਕਰਨਗੇ। ਇਸ ਦੇ ਸਬੰਧ ਵਿੱਚ ਆਏ ਹੋਏ ਸਾਰੇ ਪ੍ਰਤੀਨਿਧੀਆਂ ਨੂੰ  ਸੁਪਰੀਮ ਕੋਰਟ ਦੀਆਂ ਗਾਈਡਲਾਈਨ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਨਾਲ ਹੀ ਆਉਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ