Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ ਦਵਾਈਆਂ-ਡਿਪਟੀ ਕਮਿਸ਼ਨਰ

February 01, 2024 04:52 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾ ਨਾਲ ਗੱਲਬੱਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਿਹਤ ਸਹੂਲਤਾਂ ਫਰਿਸ਼ਤੇ ਸਕੀਮ, ਮਰੀਜ਼ਾ ਲਈ ਹਸਪਤਾਲਾਂ ਦੇ ਅੰਦਰੋ ਹੀ ਦਵਾਈਆਂ ਮੁਹੱਈਆਂ ਕਰਵਾਉਣ, ਐਕਸ ਰੇ, ਅਲਟ੍ਰਾਂਸਾਊਡ , ਡਾਇਗਨੋਸਟਿਕ ਸੇਵਾਵਾਂ, ਪ੍ਰਾਈਵੇਟ ਸੰਸਥਾਵਾਂ ਦੀ ਇੰਪੈਨਲਮੈਂਟ ਅਤੇ ਹੋਰ ਸਿਹਤ ਸਹਲੂਤਾਂ ਦਾ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੂੰ ਕਿਹਾ ਕਿ ਜਿਲ੍ਹੇ ਅੰਦਰ ਸਮੂਹ ਸਿਹਤ ਸੰਸਥਾਵਾਂ ਅੰਦਰ ਇਲਾਜ਼ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਸਾਰੀਆਂ ਦਵਾਈਆਂ ਸੰਸਥਾਂ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ ਜੇਕਰ ਕੋਈ ਹੋਰ ਦਵਾਈ ਦੀ ਲੋੜ ਹੋਵੇ ਤਾਂ ਉਸ ਨੂੰ ਆਪਣੇ ਪੱਧਰ ਤੇ ਪੂਰਾ ਕਰਨਾ ਯਕੀਨੀ ਬਣਾਈਆਂ ਜਾਵੇ।ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ।ਇਸ ਮੌਕੇ ਉਨ੍ਹਾਂ ਨੇ ਦਵਾਈਆਂ ਦਾ ਸਟਾਕ ਚੈਕ ਕੀਤਾ ਅਤੇ ਦਵਾਈ ਲੈਣ ਲਈ ਆਏ ਮਰੀਜ਼ਾ ਦੀਆਂ ਪਰਚੀਆਂ ਚੈਕ ਕੀਤੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸਹੂਲਤ ਮਿਲਣ ਵਿਚ ਕੋਈ ਪ੍ਰੇਸ਼ਾਨੀ ਆਈ ਹੈ, ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਮਰੀਜ਼ਾਂ ਵੱਲੋਂ ੳਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਸੰਤੁਸ਼ਟੀ ਪ੍ਰਗਟ ਕੀਤੀ ਗਈ ਅਤੇ ਸਰਕਾਰ ਤੇ ਸਿਹਤ ਵਿਭਾਗ ਦੀ ਪ੍ਰਸੰਸ਼ਾ ਕੀਤੀ। ਡਿਪਟੀ ਕਮਿਸ਼ਨਰ ਵੱਲੋਂ  ਐਕਸ ਰੇ, ਅਲਟ੍ਰਾਂਸਾਊਡ ਅਤੇ ਡਾਇਗਨੋਸਟਿਕ ਸੇਵਾਵਾਂ ਸਬੰਧੀ ਪ੍ਰਾਈਵੇਟ ਸੰਸਥਾਂਵਾਂ ਦੀ ਇੰਪੈਨਲਮੈਂਟ ਅਤੇ ਫਰਿਸ਼ਤੇ ਸਕੀਮ ਬਾਰੇ ਸਿਵਲ ਸਰਜਨ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖਿਆਂ ਜਾਣ ਵਾਲੀਆਂ ਦਵਾਈਆਂ ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ, ਜੇਕਰ ਕੋਈ ਦਵਾਈ ਹਸਪਤਾਲ ਅੰਦਰ ਉਪਲਬੱਧ ਨਹੀਂ ਹੈ ਤਾਂ ਸਬੰਧਤ ਡਾਕਟਰ ਵੱਲੋਂ ਇਹ ਦਵਾਈ ਉਪਲਬੱਧ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿੱਧੀ (ਸਟੈਂਡਰਡ ਅਪਟ੍ਰੇਟਿੰਗ ਪ੍ਰੋਸਿਜਰ) ਜਾਰੀ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਡਾਕਟਰ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਇੰਨ੍ਹਾਂ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਮਰੀਜਾਂ ਨੂੰ ਉਪਲਬੱਧ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣ ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾ ਨਾਲ ਗੱਲਬੱਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਿਹਤ ਸਹੂਲਤਾਂ ਫਰਿਸ਼ਤੇ ਸਕੀਮ, ਮਰੀਜ਼ਾ ਲਈ ਹਸਪਤਾਲਾਂ ਦੇ ਅੰਦਰੋ ਹੀ ਦਵਾਈਆਂ ਮੁਹੱਈਆ ਕਰਵਾਉਣ, ਐਕਸਰੇ, ਅਲਟ੍ਰਾਂਸਾਊਡ , ਡਾਇਗਨੋਸਟਿਕ ਸੇਵਾਵਾਂ, ਪ੍ਰਾਈਵੇਟ ਸੰਸਥਾਵਾਂ ਦੀ ਇੰਪੈਨਲਮੈਂਟ ਅਤੇ ਹੋਰ ਸਿਹਤ ਸਹਲੂਤਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੂੰ ਕਿਹਾ ਕਿ ਜਿਲ੍ਹੇ ਅੰਦਰ ਸਮੂਹ ਸਿਹਤ ਸੰਸਥਾਵਾਂ ਅੰਦਰ ਇਲਾਜ਼ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਸਾਰੀਆਂ ਦਵਾਈਆਂ ਸੰਸਥਾਂ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ ਜੇਕਰ ਕੋਈ ਹੋਰ ਦਵਾਈ ਦੀ ਲੋੜ ਹੋਵੇ ਤਾਂ ਉਸ ਨੂੰ ਆਪਣੇ ਪੱਧਰ ਤੇ ਪੂਰਾ ਕਰਨਾ ਯਕੀਨੀ ਬਣਾਈਆਂ ਜਾਵੇ।ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ।ਇਸ ਮੌਕੇ ਉਨ੍ਹਾਂ ਨੇ ਦਵਾਈਆਂ ਦਾ ਸਟਾਕ ਚੈਕ ਕੀਤਾ ਅਤੇ ਦਵਾਈ ਲੈਣ ਲਈ ਆਏ ਮਰੀਜ਼ਾ ਦੀਆਂ ਪਰਚੀਆਂ ਚੈਕ ਕੀਤੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸਹੂਲਤ ਮਿਲਣ ਵਿਚ ਕੋਈ ਪ੍ਰੇਸ਼ਾਨੀ ਆਈ ਹੈ, ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਮਰੀਜ਼ਾਂ ਵੱਲੋਂ ੳਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਸੰਤੁਸ਼ਟੀ ਪ੍ਰਗਟ ਕੀਤੀ ਗਈ ਅਤੇ ਸਰਕਾਰ ਤੇ ਸਿਹਤ ਵਿਭਾਗ ਦੀ ਪ੍ਰਸੰਸ਼ਾ ਕੀਤੀ। ਡਿਪਟੀ ਕਮਿਸ਼ਨਰ ਵੱਲੋਂ  ਐਕਸ ਰੇ, ਅਲਟ੍ਰਾਂਸਾਊਡ ਅਤੇ ਡਾਇਗਨੋਸਟਿਕ ਸੇਵਾਵਾਂ ਸਬੰਧੀ ਪ੍ਰਾਈਵੇਟ ਸੰਸਥਾਂਵਾਂ ਦੀ ਇੰਪੈਨਲਮੈਂਟ ਅਤੇ ਫਰਿਸ਼ਤੇ ਸਕੀਮ ਬਾਰੇ ਸਿਵਲ ਸਰਜਨ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖਿਆਂ ਜਾਣ ਵਾਲੀਆਂ ਦਵਾਈਆਂ ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ, ਜੇਕਰ ਕੋਈ ਦਵਾਈ ਹਸਪਤਾਲ ਅੰਦਰ ਉਪਲਬੱਧ ਨਹੀਂ ਹੈ ਤਾਂ ਸਬੰਧਤ ਡਾਕਟਰ ਵੱਲੋਂ ਇਹ ਦਵਾਈ ਉਪਲਬੱਧ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿੱਧੀ (ਸਟੈਂਡਰਡ ਅਪਟ੍ਰੇਟਿੰਗ ਪ੍ਰੋਸਿਜਰ) ਜਾਰੀ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਡਾਕਟਰ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਇੰਨ੍ਹਾਂ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਮਰੀਜਾਂ ਨੂੰ ਉਪਲਬੱਧ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ