Wednesday, September 17, 2025

Malwa

ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ

February 01, 2024 05:34 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅੱਜ ਇੱਥੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ ਗਿਆ। ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਕਿਹਾ ਕਿ ਪਟਵਾਰੀ, ਦਫਤਰੀ ਸਟਾਫ ਅਤੇ ਇੱਥੇ ਆਉਣ ਜਾਣ ਵਾਲੇ ਹਰੇਕ ਨਾਗਰਿਕ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਮਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ, ਜਨਰਲ ਸਕੱਤਰ ਹਰਦੀਪ ਸਿੰਘ ਮੰਡੇਰ, ਸੀਨੀਅਰ ਮੀਤ ਪ੍ਰਧਾਨ ਅਬਦੁਲ ਰਸੀਦ, ਤਹਿਸੀਲ ਮਲੇਰਕੋਟਲਾ ਦੇ ਪ੍ਰਧਾਨ ਹਰਜੀਤ ਸਿੰਘ ਰਾਹੀ, ਜਨਰਲ ਸਕੱਤਰ ਅਮਿ੍ਰੰਤਪਾਲ ਸਿੰਘ, ਖਜਾਨਚੀ ਸੁਮਨਪ੍ਰੀਤ ਸਿੰਘ, ਸਹਾਇਕ ਖਜਾਨਚੀ ਮਹਾਂਵੀਰ ਗੋਇਲ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਸ਼ਾਹਿਲ ਪੰਨਵਰ, ਪਟਵਾਰੀ ਸਿਮਰਨਜੀਤ ਕੌਰ ਅਤੇ ਰਿਟਾਇਰ ਕਾਨੂੰਗੋ ਬਲਜੀਤ ਸਿੰਘ ਵੀ ਮੋਜੂਦਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ