Wednesday, May 22, 2024

Malwa

ਹਰਿੰਦਰ ਕੌਰ ਸਹਾਇਕ ਡਾਇਰੈਕਟਰ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ

February 01, 2024 06:13 PM
SehajTimes

ਪਟਿਆਲਾ : ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਕਰਮਚਾਰੀਆਂ ਨੇ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ ਮੈਡਮ ਹਰਿੰਦਰ ਕੌਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹਰਿੰਦਰ ਕੌਰ ਨੇ ਸਮੂਹ ਕਰਮਚਾਰੀਆਂ ਨਾਲ ਮਿਲ ਕੇ ਕੀਤੇ ਗਏ ਦਫ਼ਤਰੀ ਕਾਰਜਾਂ ਨੂੰ ਯਾਦ ਕੀਤਾ ਅਤੇ ਕਰਮਚਾਰੀਆਂ ਦੇ ਭਰਵੇਂ ਸਹਿਯੋਗ ਦੀ ਸ਼ਲਾਘਾ ਕੀਤੀ। ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਹਰਿੰਦਰ ਕੌਰ ਵੱਖ-ਵੱਖ ਆਹੁਦਿਆਂ ਦੇ ਕਾਰਜਕਾਲ ਦੀ ਤਾਰੀਫ ਕਰਦਿਆਂ ਕਿਹਾ ਕਿ ਉਹਨਾਂ ਨੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਉੱਜਵਲ ਭਵਿੱਖ ਲਈ ਚੰਗੇ ਕਾਰਜ ਕੀਤੇ ਹਨ ਜਿਸ ਲਈ ਸਮੂਹ ਸਟਾਫ ਉਹਨਾਂ ਨੂੰ ਯਾਦ ਕਰਦਾ ਰਹੇਗਾ। ਇਸ ਮੌਕੇ ਤਾਰਾ ਸਿੰਘ ਸੁਪਰਡੈਂਟ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਦਲਜੀਤ ਸਿੰਘ ਸਟੈਨੋ, ਦਲਜੀਤ ਸਿੰਘ ਐਲ. ਏ. ਨੇ ਵੀ ਸੰਬੋਧਨ ਕੀਤਾ। ਪੁਸ਼ਪਿੰਦਰ ਸਿੰਘ ਨੇ ਬਾਖੂਬੀ ਮੰਚ ਸੰਚਾਲਨ ਕੀਤਾ। ਤਰਲੋਚਨ ਸਿੰਘ ਨੇ ਪ੍ਰਸ਼ੰਸਾ ਪੱਤਰ ਪੜ੍ਹਿਆ ਅਤੇ ਸਮੂਹ ਸਟਾਫ ਨੇ ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਨਾਲ ਮਿਲ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਪਾਲ ਕੁਮਾਰ, ਰਾਜਿੰਦਰ ਸਿੰਘ ਚਾਨੀ, ਸੁਖਵੀਰ ਸਿੰਘ, ਕਰਨਵੀਰ ਸਿੰਘ ਰਾਏ, ਅਮਰੀਨ ਕੌਰ, ਆਂਸ਼ੁਲ ਕੰਪਿਊਟਰ ਕੋਆਰਡੀਨੇਟਰ , ਸੁਨੀਲ ਕੁਮਾਰ ਬਤਰਾ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।

 
 

Have something to say? Post your comment

 

More in Malwa

ਡਾਕਟਰ ਅਤੇ ਮੈਡੀਕਲ ਸਟਾਫ ਮਰੀਜਾਂ ਲਈ ਰੱਬ ਦਾ ਦੂਜਾ ਰੂਪ, ਆਪਣੀ ਨੈਤਿਕ ਅਤੇ ਪੇਸੇਵਰ ਜਿੰਮੇਵਾਰੀ ਸਮਝਦੇ ਹੋਏ

ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੋਲਿੰਗ ਬੂਥਾਂ ਦਾ ਲਿਆ ਜਾਇਜਾ

ਸੁਨਾਮ ਚ, ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ