Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

February 01, 2024 06:27 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।  ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
 
ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ  ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ