Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ Budget ਦੌਰਾਨ MSP ਵਿੱਚ ਨਹੀਂ ਕੀਤਾ ਗਿਆ ਕੋਈ ਵਾਧਾ

February 01, 2024 09:54 PM
SehajTimes

ਵਿੱਤ ਮੰਤਰੀ SitaRaman ਵੱਲੋਂ ਅੱਜ ਸਰਕਾਰ ਦਾ ਅੰਤਰਿਮ ਬਜਟ ਪੇਸ਼ ਕੀਤਾ ਗਿਆ। ਆਪਣੇ 58 ਮਿੰਟ ਦੇ ਭਾਸ਼ਣ ਦੌਰਾਨ ਵਿੱਤ ਮੰਤਰੀ ਵੱਲੋਂ ਬਜਟ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਬਜਟ ਵਿੱਚ ਇਨਕਮ ਟੈਕਸ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨਹੀਂ ਕੀਤੀ ਗਈ ਹੈ। 2.5 ਲੱਖ ਤੱਕ ਦੀ ਕਮਾਈ ਨੂੰ ਟੈਕਸ ਫ਼੍ਰੀ ਦੇ ਘੇਰੇ ਵਿੱਚ ਰੱਖਿਆ ਗਿਆ ਹੈ। ਜਦਕਿ 87ਏ ਦੇ ਤਹਿਤ 5 ਲੱਖ ਤੱਕ ਦੀ ਕਮਾਈ ਵਾਲਾ ਵੀ ਟੈਕਸ ਤੋਂ ਬਚ ਸਕਦਾ ਹੈ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਅਜੈ ਦੇਵਗਨ ਨੇ ਦਿਖਾਇਆ ਕ੍ਰਿਕਟ ਲਈ ਪਿਆਰ


ਜੇਕਰ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਐਮ.ਐਸ.ਪੀ. ਦੀ ਗੱਲ ਕੀਤੀ ਜਾਵੇ ਤਾਂ ਇਸ ਬਜਟ ਵਿੱਚ ਐਮ.ਐਸ.ਪੀ. ਦਾ ਦਾਇਰਾ ਨਹੀਂ ਵਧਾਇਆ ਗਿਆ ਹੈ। ਸਰਕਾਰ ਵੱਲੋਂ ਐਗਰੀਕਲਚਰ ਸੈਕਟਰ ਨੂੰ 1.27 ਲੱਖ ਰੁਪਏ ਦਿੱਤੇ ਹਨ ਜਿਹੜੇ ਕਿ ਪਿਛਲੀ ਬਾਰ ਦੇ ਮੁਕਾਬਲੇ ਸਿਰਫ਼ 2 ਫ਼ੀ ਸਦੀ ਹੀ ਜ਼ਿਆਦਾ ਹੈ ਜਿਹੜਾ ਕਿ ਪਿਛਲੀ ਵਾਰ 1.25 ਲੱਖ ਕਰੋੜ ਰੁਪਏ ਸੀ। ਸਿੱਖਿਆ ਅਤੇ ਰੁਜ਼ਗਾਰ ਵਰਗੇ ਅਹਿਮ ਮੁੱਦੇ ਜਿਨ੍ਹਾਂ ਨੂੰ ਚੁੱਕ ਕੇ ਸਰਕਾਰ ਬਣੀ ਸੀ ਉਸ ’ਤੇ ਵੀ ਕੁੱਝ ਖ਼ਾਸ ਧਿਆਨ ਨਹੀਂ ਦਿੱਤਾ ਗਿਆ ਹੈ। 1 ਲੱਖ ਕਰੋੜ ਰੁਪਏ ਦੇ ਕਾਰਪਸ ਫ਼ੰਡ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ 50 ਸਾਲ ਤੱਕ ਦੀ ਮਿਆਦ ਲਈ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿੱਚ ਨਜ਼ਰਬੰਦ


ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਰਖਿਆ ਖ਼ਰਚਿਆਂ ਲਈ 6.2 ਲੱਖ ਕਰੋੜ ਰੱਖੇ ਗਏ ਹਨ ਜਿਹੜੇ ਕਿ ਪਿਛਲੀ ਵਾਰ ਨਾਲੋਂ 3.4 ਫ਼ੀ ਸਦੀ ਜ਼ਿਆਦਾ ਹਨ। ਮੈਟਰੋ ਅਤੇ ਨਮੋ ਭਾਰਤ ਪ੍ਰੋਜੈਕਟਾਂ ਨੂੰ ਵਧਾਇਆ ਜਾਵੇਗਾ। ਰੇਲਵੇ ਫ਼ਰੇਟ ਕੋਰੀਡੋਰ ਤੋਂ ਇਲਾਵਾ ਦੇਸ਼ ਵਿੱਚ 3 ਹੋਰ ਰੇਲਵੇ ਕੋਰੀਡੋਰ ਬਣਾਏ ਜਾਣਗੇ ਅਤੇ 40 ਹਜ਼ਾਰ ਰੇਲ ਕੋਚ ਵੰਡੇ ਭਾਰਤ ਸਟੈਂਡਰਡ ਦੇ ਬਣਾਏ ਜਾਣਗੇ। ਕੋਲੋ ਤੋਂ ਗੈਸ ਬਣਾਉਣ ਦੀ ਸਮਰਥਾ ਨੂੰ 2030 ਤੱਕ 100 ਮੀਟ੍ਰਿਕ ਟਨ ਤੱਕ ਵਧਾ ਦਿਤਾ ਗਿਆ ਹੈ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਅਗਲੇ ਵਿੱਤੀ ਸਾਲ ਵਿੱਚ ਟੈਕਸ ਕੁਲੈਕਸ਼ਨ ਤੋਂ ਕੁੱਲ 26.02 ਲੱਖ ਕਰੋੜ ਰੁਪਏ ਮਿਲਣ ਦੀ ਉਮੀਦ ਹੈ।

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ