Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਅਮਰੀਕਾ ਨੇ H -1B, EB-5 ਅਤੇ L-1 ਵੀਜ਼ਾ ਫੀਸਾਂ ‘ਚ ਕੀਤਾ ਵਾਧਾ

February 02, 2024 01:29 PM
SehajTimes

ਅਮਰੀਕਾ : ਅਮਰੀਕਾ  ਜਾਣ ਦੇ ਚਾਹਵਾਨਾਂ ਨੂੰ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਐਚ-1ਬੀ, ਈਬੀ-5 ਅਤੇ ਐਲ-1 ਵੀਜ਼ਾ ਫੀਸਾਂ ‘ਚ ਵਾਧਾ ਕੀਤਾ ਹੈ। ਸਾਲ 2016 ਦੇ ਬਾਅਦ ਪਹਿਲੀ ਵਾਰ ਫੀਸ ਵਧਾਈ ਗਈ ਹੈ ਜੋ ਕਿ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਐਚ-1ਬੀ, ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ
ਉਦਯੋਗਿਕ ਕੰਪਨੀਆਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਵਿਚ ਹਰ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਨਿਯੁਕਤ ਕਰਨ ਲਈ ਇਸ ਨੀਤੀ ‘ਤੇ ਨਿਰਭਰ ਹੈ ਅਮਰੀਕੀ ਸਰਕਾਰ ਨੇ 1990 ਵਿਚ ਈਬੀ-5 ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ ਜੋ ਵਿਦੇਸ਼ੀ ਨਿਵੇਸ਼ਕਾ ਨੂੰ ਅਮਰੀਕੀ ਵਪਾਰ ਵਿਚ ਘੱਟੋ-ਘੱਟ ਅਮਰੀਕੀ ਡਾਲਰ ਦਾ ਨਿਵੇਸ਼ ਕਰਕੇ ਆਪਣੇ ਪਰਿਵਾਰ ਲਈ ਅਮਰੀਕੀ ਵੀਜ਼ਾ ਪ੍ਰਾਪਤ ਕਰਨ ਵਿਚ ਸਮਰੱਥਾ ਦੱਸਦਾ ਹੈ
1ਅਪ੍ਰੈਲ ਤੋਂ ਲਾਗੂ ਹੋਣ ਜਾ ਰਹੀ ਨਵੀਂ ਫੀਸ ਦਰ ਮੁਤਾਬਕ ਫਾਰਮ ਆਈ-129 ਤਹਿਤ ਐਂਚ-1ਬੀ ਵੀਜ਼ਾ ਫੀਸ 460 ਅਮਰੀਕੀ ਡਾਲਰ ਤੋਂ ਵਧਾ ਕੇ 780 ਅਮਰੀਕੀ ਡਾਲਰ ਕਰ ਦਿੱਤੀ ਗਈ ਹੈ

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ