Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਟਿਆਲਾ ਵਿਖੇ 30 ਨੌਜਵਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ

April 23, 2021 07:07 PM
SehajTimes

ਪਟਿਆਲਾ : ਪਟਿਆਲਾ ਵਿਖੇ ਕਰੀਬ 30 ਨੌਜਵਾਨਾਂ ਨੇ ਪਟਿਆਲਾ ਦਿਹਾਤੀ ਤੋਂ ਮੇਘ ਚੰਦ ਸ਼ੇਰ ਮਾਜਰਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਅਤੇ ਜਸਦੀਪ ਸਿੰਘ ਨਿੱਕੂ ਜੁਆਇੰਟ ਸਕੱਤਰ ਪੰਜਾਬ ਅਤੇ ਅਸ਼ੋਕ ਸਿਰਸਵਾਲ ਸਾਬਕਾ ਐਸ ਸੀ ਵਿੰਗ ਪਟਿਆਲਾ ਦੀ ਅਗਵਾਈ ਵਿੱਚ ਆਪ ਦੀ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਅਮਰਜੀਤ ਸਿੰਘ, ਬਾਬੂ ਰਾਮ, ਦਿਨੇਸ਼ ਕੁਮਾਰ, ਇਸਾਨ, ਬਖਸੀਸ ਸਿੰਘ, ਸਤਿੰਦਰ ਕੁਮਾਰ, ਸੁਪਿੰਦਰ ਸਿੰਘ ਟਿਵਾਣਾ, ਮਨੋਜ, ਨਵਰੋਜ ਸਿੰਘ, ਗੁਰਪ੍ਰੀਤ ਸਿੰਘ, ਕਿਰਤਜੋਤ, ਗੁਰਪ੍ਰੀਤ ਰਾਏ ਤੋਂ ਇਲਾਵਾ ਤਕਰੀਬਨ 30 ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਵਿਸ਼ਵਾਸ ਦਵਾਇਆ ਕੀ ਅਸੀਂ ਆਮ ਆਦਮੀ ਪਾਰਟੀ ਦਾ ਡਟ ਕੇ ਸਾਥ ਦੇਵਾਂਗੇ ਅਤੇ ਅਕਾਲੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਅਸੀਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।
ਇਸ ਮੌਕੇ ਗੁਰਮੁਖ ਸਿੰਘ ਸੀਨੀਅਰ ਆਗੂ, ਅੰਗਰੇਜ ਸਿੰਘ ਰਾਮਗੜ ਜ਼ਿਲ੍ਹਾ ਈਵੈਂਟ ਇੰਚਾਰਜ ਪਟਿਆਲਾ, ਹਰਜੀਤ ਸਿੰਘ ਜ਼ਿਲ੍ਹਾ ਸਕੱਤਰ ਇੰਪਲਾਈ ਵਿੰਗ, ਖੁਸ਼ਵੰਤ ਸ਼ਰਮਾ ਮੀਤ ਪ੍ਰਧਾਨ ਯੂਥ ਵਿੰਗ ਪਟਿਆਲਾ, ਜਸਵਿੰਦਰ ਸਿੰਘ ਰੰਗ ਆਦਿ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੀ.ਆਈ.ਏ. ਸਟਾਫ਼ ਮੋਹਾਲੀ ਵੱਲੋਂ 260 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਨੇ ਆਕਸੀਜਨ (Oxygen) ਦੀ ਨਿਰਵਿਘਨ ਸਪਲਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਲਿਖਿਆ ਪੱਤਰ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ