Monday, December 08, 2025

National

ਮਸ਼ਹੂਰ ਮਾਡਲ ਤੇ ਅਦਾਕਾਰਾ ਪੂਨਮ ਪਾਂਡੇ ਦਾ ਹੋਇਆ ਦਿਹਾਂਤ

February 02, 2024 04:04 PM
SehajTimes

ਅਦਾਕਾਰਾ ਤੇ ਮਾਡਲ ਪੂਨਮ ਪਾਂਡੇ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਵਾਈਕਲ ਕੈਂਸਰ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਇਸ ਸਬੰਧੀ ਉਨ੍ਹਾਂ ਦੇ ਅਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਜਾਣਕਾਰੀ ਦਿੱਤੀ ਗਈ ਹੈ। ਪੂਨਮ ਪਾਂਡੇ ਦੀ ਮੌਤ ਦੀ ਖਬਰ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਬਾਰੇ ਪੂਨਮ ਪਾਂਡੇ ਦੇ ਮੈਨੇਜਰ ਨੇ ਖੁਲਾਸਾ ਕਰਦਿਆਂ ਕਿਹਾ ਕਿ 1 ਫਰਵਰੀ ਦੀ ਰਾਤ ਨੂੰ ਸਰਵਾਈਕਲ ਕੈਂਸਰ ਨਾਲ ਜੰਗ ਮਗਰੋਂ ਉਨ੍ਹਾਂ ਨੇ ਦਮ ਤੋੜ ਦਿੱਤਾ ਹੈ। ਦੱਸ ਦੇਈਏ ਕਿ ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਲਿਖਿਆ ਹੈ, ‘‘ਅੱਜ ਦੀ ਸਵੇਰੇ ਸਾਡੇ ਲਈ ਮੁਸ਼ਕਲ ਹੈ। ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਸਰਵਾਈਕਲ ਕੈਂਸਰ ਕਾਰਨ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਹਰ ਜੀਵਿਤ ਵਿਅਕਤੀ ਦਾ ਸ਼ੁੱਧ ਪਿਆਰ ਅਤੇ ਦਿਆਲਤਾ ਨਾਲ ਸਵਾਗਤ ਕੀਤਾ ਗਿਆ। ਇਸ ਦੁੱਖ ਦੀ ਘੜੀ, ਅਸੀਂ ਨਿੱਜਤਾ ਦੀ ਬੇਨਤੀ ਕਰਾਂਗੇ। ਅਸੀਂ ਉਸ ਨੂੰ ਹਰ ਉਸ ਚੀਜ਼ ਲਈ ਪਿਆਰ ਨਾਲ ਯਾਦ ਕਰਾਂਗੇ ਜੋ ਅਸੀਂ ਸਾਝੀਆਂ ਕਰਦੇ ਹਾਂ।’’

Have something to say? Post your comment

 

More in National

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ