Tuesday, June 17, 2025

Malwa

ਕਿਰਾਏਦਾਰ ਨੂੰ ਮਕਾਨ ਦੇਣ ਤੋਂ ਪਹਿਲਾਂ ਪੁਲਿਸ ਜਾਂਚ ਕਰਵਾਉਣ ਦੇ ਆਦੇਸ਼

February 02, 2024 04:15 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ

ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੁਲਿਸ ਵਿਭਾਗ ਤੋਂ ਪੂਰੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਇਸ ਸਬੰਧੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪੰਰਤ ਹੀ ਮਕਾਨ ਕਿਰਾਏ ਤੇ ਦਿੱਤਾ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ

ਕਿਉਂਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਹੁਕਮ 01 ਅਪ੍ਰੈਲ, ,2024 ਤੱਕ ਲਾਗੂ ਰਹਿਣਗੇ।

         

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ