Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ

February 02, 2024 05:28 PM
SehajTimes

ਪਟਿਆਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੁਆਰਾ ਆਯੋਜਿਤ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋ ਡਿਲਿਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫ਼ਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ ਨੈਸ਼ਨਲ ਲੋਕ ਅਦਾਲਤ ਜੋ ਕਿ 9 ਮਾਰਚ, 2024 ਨੂੰ ਨਿਯਤ ਕੀਤੀ ਗਈ ਹੈ,  ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਜਾਣਕਾਰੀ ਨਾਲ ਭਰਪੂਰ ਇਸ ਸੈਸ਼ਨ ਦੀ ਅਗਵਾਈ ਸ਼੍ਰੀਮਤੀ ਮਾਨੀ ਅਰੋੜਾ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਮਨਦੀਪ ਵਰਮਾ ਐਡਵੋਕੇਟ, ਬਿਮਲ ਕੁਮਾਰ, ਪੈਨਲ ਐਡਵੋਕੇਟ ਅਤੇ ਇੰਸਪੈਕਟਰ ਕਰਮਜੀਤ ਕੌਰ, ਟਰੈਫ਼ਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇ ਇੰਚਾਰਜ ਨੇ ਕੀਤੀ।
ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਪਹੁੰਚ 'ਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ (0175-2306500) ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਫ਼ਰੰਟ ਆਫ਼ਿਸ ਤੱਕ ਪਹੁੰਚਣ ਲਈ ਉਤਸ਼ਾਹਿਤ ਕੀਤਾ।

 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ