Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Entertainment

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

February 02, 2024 05:40 PM
SehajTimes

ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦਾ ਇਹ ਗੀਤ ਸਵੇਰੇ 10.02 ਮਿੰਟ ‘ਤੇ ਰਿਲੀਜ਼ ਹੋਇਆ। ਕੁਝ ਹੀ ਮਿੰਟਾਂ ਗੀਤ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਲੱਖਾਂ ਦੀ ਗਿਣਤੀ ਵਿਚ ਲੋਕਾਂ ਨੇ ਇਸ ਗੀਤ ਨੂੰ ਸੁਣਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਮੂਸੇਵਾਲਾ ਦੇ ਗੀਤ ਰਿਲੀਜ਼ ਹੋਏ ਹਨ, ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਿਆਰ ਮਿਲਿਆ ਹੈ। “ਜੱਟਾ ਵੇ ਜੱਟਾ ਕਿਵੇਂ ਐ” ਦੇ ਬੋਲਾਂ ਤੋਂ ਸਿੱਧੂ ਮੂਸੇਵਾਲਾ ਦਾ ‘Drippy’ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਯੂ ਟਿਊਬ ਰਿਲੀਜ਼ ਕੀਤਾ ਗਿਆ। ਗੀਤ ਦਾ ਅਜੇ ਆਡੀਓ ਟਰੈਕ ਰਿਲੀਜ਼ ਕੀਤਾ ਗਿਆ ਹੈ ਤੇ ਵੀਡੀਓ ਬਾਅਦ ਵਿਚ ਰਿਲੀਜ਼ ਕੀਤੀ ਜਾਵੇਗੀ।

Have something to say? Post your comment