Monday, May 20, 2024

Chandigarh

ਪੰਜਾਬ ਦੇ Governer ਬਨਵਾਰੀ ਲਾਲ ਪੁਰੋਹਿਤ ਵੱਲੋਂ ਅਸਤੀਫ਼ਾ

February 03, 2024 04:34 PM
SehajTimes

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਅਸਤੀਫ਼ਾ ਦੇ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਆਪਣੇ ਨਿੱਜੀ ਕਾਰਨਾਂ ਤੇ ਕੁੱਝ ਹੋਰ ਵਚਨਵੱਧਤਾਵਾਂ ਕਾਰਨ ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਕਾਰਜਭਾਰ 21 ਅਗੱਸਤ 2021 ਨੂੰ ਸੰਭਾਲਿਆ ਸੀ। ਬਨਵਾਰੀ ਲਾਲ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਮ ਦੇ ਰਾਜਪਾਲ ਰਹ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕਾਫ਼ੀ ਵਿਵਾਦਾਂ ਵਿੱਚ ਰਹਿ ਚੁੱਕੇ ਹਨ। ਦੋਵਾਂ ਵਿੱਚ ਆਪਣੇ ਆਪਣੇ ਅਧਿਕਾਰਾਂ ਨੂੰ ਲੈ ਕੇ ਵਿਵਾਦ ਚਲਦਾ ਰਿਹਾ ਹੈ ਅਤੇ ਇਹ ਵਿਵਾਦ ਅਖ਼ਬਾਰ ਦੀਆਂ ਸੁਰਖੀਆਂ ਵੀ ਬਣਦਾ ਰਿਹਾ ਹੈ।

Have something to say? Post your comment

 

More in Chandigarh

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ