Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼

February 05, 2024 12:44 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਊਂਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ