Monday, June 16, 2025

Chandigarh

ਠੰਢ ਕਰਕੇ ਬਦਲਿਆ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ

February 05, 2024 03:09 PM
SehajTimes

ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ। ਦੂਸਰੀ ਸ਼ਿਫਟ ਦੇ ਅਧਿਆਪਕਾਂ ਦਾ ਸਮਾਂ ਸਵੇਰੇ 10.50 ਤੋਂ ਸ਼ਾਮ 5.10 ਵਜੇ ਅਤੇ ਬੱਚਿਆਂ ਲਈ 12.45 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਦੱਸ ਦੇਈਏ ਕਿ ਪਿਛਲੇ ਦਿਨੀਂ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮਾਂ ਵਿਚ ਬਦਲਾਅ ਕੀਤਾ ਗਿਆ ਸੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ