Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪਿੰਡ ਵਾਂ ਤਾਰਾ ਸਿੰਘ ਦੇ ਸਮੂਹ ਦੁਕਾਨਦਾਰਾਂ ਨੇ ਕੀਤੀ ਮੀਟਿੰਗ

February 05, 2024 04:01 PM
Manpreet Singh khalra

ਖਾਲੜਾ  : ਹਲਕਾ ਖੇਮਕਰਨ ਦੇ ਪਿੰਡ ਵਾਂ ਤਾਰਾ ਸਿੰਘ ਦੇ ਸਮੂਹ ਦੁਕਾਨਦਾਰ ਭਾਈਚਾਰੇ ਨੇ ਰਲ ਕੇ ਇੱਕ ਮੀਟਿੰਗ ਕੀਤੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਹੈ ਕਿ ਮਹੀਨੇ ਵਿੱਚ ਮੱਸਿਆ ਦਾ ਇੱਕ ਪਵਿੱਤਰ ਦਿਹਾੜਾ ਆਉਂਦਾ ਹੈ ਉਸ ਦਿਨ ਪਿੰਡ ਵਾਂ ਤਾਰਾ ਸਿੰਘ ਦੀਆਂ ਸਾਰੀਆਂ ਹੀ ਦੁਕਾਨਾਂ ਬੰਦ ਰਹਿਣਗੀਆਂ | ਇਹ ਫੈਸਲਾ ਸਾਰਿਆਂ ਦੀ ਸਹਿਮਤੀ ਨਾਲ ਲਿਆ ਗਿਆ ਹੈ| ਅਤੇ ਸਾਰੇ ਹੀ ਦੁਕਾਨਦਾਰਾਂ ਨੇ ਇਹ ਫੈਸਲੇ ਨੂੰ ਮਨਜ਼ੂਰ ਕਰ ਲਿਆ | ਹੈ ਅਗਰ ਜੇ ਕੋਈ ਦੁਕਾਨਦਾਰ ਮੱਸਿਆ ਵਾਲੇ ਦਿਨ ਦੁਕਾਨ ਖੋਲਦਾ ਹੈ ਉਸ ਨੂੰ 10 ਹਜਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ| ਇਹ ਮੀਟਿੰਗ ਸਾਰੇ ਹੀ ਦੁਕਾਨ ਦਾਰਾ ਦੀ ਸਹਿਮਤੀ ਨਾਲ ਅੱਜ ਰੱਖੀ ਗਈ ਸੀ ਇਸ ਮੀਟਿੰਗ ਵਿੱਚ ਸਾਰਿਆਂ ਦੀ ਸਹਿਮਤੀ ਨਾਲ ਦੋ ਪ੍ਰਧਾਨ ਵੀ ਚੁਣੇ ਗਏ ਹਨ| ਪ੍ਰਧਾਨ ਰਾਜ ਸਿੰਘ ਫੌਜੀ ਅਤੇ ਪ੍ਰਧਾਨ ਮਨੀਸ਼ ਕੁਮਾਰ ਅਤੇ ਸਾਰੇ ਹੀ ਇਹਨਾਂ ਦੋਵਾਂ ਪ੍ਰਧਾਨਾਂ ਨਾਲ ਸਹਿਮਤ ਰਹਿਣਗੇ | ਇਸ ਮੀਟਿੰਗ ਵਿੱਚ ਸ਼ਾਮਿਲ ਕਾਮਰੇਡ ਜਗਦੀਸ਼ ਰਾਜ, ਬਾਬਾ ਬੂਟੇ ਸ਼ਾਹ ਜੀ,ਹਰਮਨ, ਪ੍ਰਵੀਨ ਕੁਮਾਰ ਜੁਲਕਾ, ਰਮੇਸ਼ ਕਪੂਰ, ਜਤਿੰਦਰ ਸਿੰਘ, ਕਵਲਜੀਤ ਸਿੰਘ ,ਦਲਜੀਤ ਸਿੰਘ ਰਣਜੀਤ ਸਿੰਘ, ਸਾਬਾ ਸਿੰਘ, ਦਲਜੀਤ ਸਿੰਘ ,ਹਰਜੀਤ ਸਿੰਘ ਫੌਜੀ ,ਮੁਖਤਿਆਰ ਸਿੰਘ ,ਬਲਵੰਤ ਸਿੰਘ,ਸੁਲੱਖਣ ਸਿੰਘ,ਭੋਲੂ ਸਿੰਘ, ਨਰਿੰਦਰ ਕੁਮਾਰ, ਹਰਜਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਆਦੀ ਦੁਕਾਨਦਾਰ ਹਾਜਰ ਸਨ|

Have something to say? Post your comment

 

More in Majha

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

ਭਾਸ਼ਾ ਵਿਭਾਗ ਪੰਜਾਬ ਪ੍ਰੀਤਨਗਰ ਵਿਖੇ ਮਨਾਏਗਾ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਨ ਵਿਸ਼ੇਸ਼ ਪ੍ਰੀਤ ਨਗਰ ਯਾਤਰਾ ਦਾ ਹੋਏਗਾ ਆਯੋਜਨ

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਵਿਕਾਸ ਕਾਰਜਾਂ ਲਈ 50 ਕਰੋੜ ਰੁਪਏ ਦਿੱਤੇ ਜਾਣਗੇ : ਵਿੱਤ ਮੰਤਰੀ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸਫ਼ਾਈ ਅਤੇ ਕੂੜਾ ਇਕੱਠਾ ਕਰਨ ਲਈ ਮੁਹਿੰਮ ਤੇਜ਼

ਮੁੱਖ ਮੰਤਰੀ ਸ. ਮਾਨ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ਤੱਕ ਲਿਜਾਣ ‘ਚ ਰੱਚਿਆ ਇਤਿਹਾਸ-ਧਾਲੀਵਾਲ