Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸੂਬੇ ਵਿੱਚ ਖਰੀਦ ਦੇ 14ਵੇਂ ਦਿਨ 431396 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

April 24, 2021 08:38 AM
SehajTimes
ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 14ਵੇਂ ਦਿਨ 431396 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 431062  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 334 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 431062 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 97145 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 116978 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 94937 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 62074 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
 
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 37708 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 22220 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 14ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  7112825 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੋਹਾਲੀ ਵਿੱਚ ਕਰੋਨਾ (Covid-19) ਦੀ ਲਾਗ ਦੇ 920 ਨਵੇਂ ਮਾਮਲੇ ਮਿਲੇ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੇ ਹਾਲਾਤਾਂ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ