Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਮਨ ਮੜਕਨ ਨੇ ਫਤਹਿਗੜ੍ਹ ਸਾਹਿਬ ਦੇ ਆਰ.ਟੀ.ਓ ਵਜੋਂ ਕਾਰਜਭਾਰ ਸੰਭਾਲਿਆ

February 05, 2024 09:34 PM
SehajTimes

ਫਤਹਿਗੜ੍ਹ ਸਾਹਿਬ : 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਨਮਨ ਮੜਕਨ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀ ਮੜਕਨ ਨੇ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਦੀਆਂ ਟਰਾਂਸਪੋਰਟ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ  ਉਹ ਆਪਣੇ ਆਪ ਨੂੰ ਬੜੇ ਭਾਗਸ਼ਾਲੀ ਸਮਝਦੇ ਹਨ ਕਿ ਉਹਨ੍ਹਾਂ ਨੂੰ ਸ਼ਹੀਦਾਂ ਦੀ ਇਸ ਇਤਿਹਾਸਕ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।  
ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਲੋਕਾਂ ਦਾ ਕੰਮ ਤੈਅ ਸਮੇਂ ਦੇ ਅੰਦਰ ਅੰਦਰ ਪੂਰਾ ਕਰਨ ਤਾਂ ਜੋ ਲੋਕਾਂ ਨੂੰ ਦਫਤਰ ਦੇ ਵਾਰ ਵਾਰ ਚੱਕਰ ਨਾ ਮਾਰਨੇ ਪੈਣ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ