Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

February 05, 2024 09:38 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸਾ ਨਿਰਦੇਸਾ, ਸ੍ਰੀ ਰਾਕੇਸ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ  ਦੀ ਯੋਗ ਅਗਵਾਈ ਹੇਠ ਅਤੇ ਥਾਣੇ ਨਰਪਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਵੱਲੋਂ ਵੱਖ-ਵੱਖ ਜਗਾਵਾਂ ਤੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਬਸੀ ਪਠਾਣਾ ਜਿਲਾ ਫਤਿਹਗੜ ਸਾਹਿਬ ਦੇ ਇਲਾਕਾ ਵਿੱਚ ਨਾਕਾਬੰਦੀ ਕਰਵਾਈ ਗਈ ਸੀ, ਇਸ ਦੋਰਾਨ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ ਸਤਨਾਮ ਸਿੰਘ ਥਾਣਾ ਬਸੀ ਪਠਾਣਾ ਇਤਲਾਹ ਮਿਲਣ ਪਰ ਮਿਤੀ 04-02-2024 ਨੂੰ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਸ਼ਹੀਦਗੜ (ਬਸੀ ਪਠਾਣਾ) ਮੌਜੂਦ ਸੀ ਤਾਂ ਵਕਤ ਕਰੀਬ 12-10 ਏ.ਐਮ. ਪਿੰਡ ਸ਼ਹੀਦਗੜ੍ਹ ਵਾਲੀ ਸਾਇਡ ਤੋਂ ਇੱਕ ਮੋਟਰਸਾਇਕਲ ਨੰਬਰੀ ਪੀ.ਬੀ.16ਐਫ 2494 ਤੇ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸਨੇ ਪੁਲਿਸ ਪਾਰਟੀ ਨੂੰ ਦੇਖਕੇ ਆਪਣਾ ਮੋਟਰ ਸਾਇਕਲ ਰੋਕ ਲਿਆ। ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸਨੇ ਪੁੱਛਣ ਤੇ ਆਪਣਾ ਨਾਮ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਨਛੱਤਰ ਸਿੰਘ ਵਾਸੀ ਮਕਾਨ ਨੰਬਰ 124 ਗਲੀ ਨੰਬਰ 05 ਸੈਕਟਰ 24-ਏ ਦਲੀਪ ਨਗਰ ਮੰਡੀ ਗੋਬਿੰਦਗੜ੍ਹ ਦੱਸਿਆ, ਜਿਸ ਦੀ ਤਲਾਸ਼ੀ ਕਰਨ ਪਰ ਉਸ ਪਾਸੋ 02 ਕਿਲੋ ਅਫੀਮ ਸਮੇਤ ਮੋਟਰ ਸਾਇਕਲ ਨੰਬਰੀ ਪੀ.ਬੀ.16ਐਫ 2494 ਬ੍ਰਾਮਦ ਹੋਇਆ। ਜਿਸਦੇ ਖਿਲਾਫ ਮੁਕਦਮਾ ਨੰ. 09 ਮਿਤੀ 04.02.2024 ਅ/ਧ 18ਬੀ-61-85 ਐਨ ਡੀ ਪੀ ਐਸ ਐਕਟ ਤਹਿਤ ਪੁਲਿਸ ਥਾਣਾ ਬਸੀ ਪਠਾਣਾ ਵਿਖੇ ਦਰਜ ਕੀਤਾ ਗਿਆ।

ਇਸ ਤਰਾਂ ਥਾਣੇ:ਹਰਜੀਤ ਸਿੰਘ ਇੰਚਾਰਜ ਚੌਕੀ ਸਿਟੀ ਬਸੀ ਪਠਾਣਾ ਇਤਲਾਹ ਮਿਲਣ ਪਰ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਸਿੰਘਪੁਰਾ ਮੁਹੱਲਾ ਜੜਖੇਲਾ ਬਾਈਪਾਸ ਰੋਡ ਬਸੀ ਪਠਾਣਾ ਵਿਖੇ ਮੌਜੂਦ ਸੀ ਤਾਂ ਵਕਤ ਸ਼ਾਮ 06.30 ਚੀਮਾ ਗੈਸ ਏਜੰਸੀ ਬਸੀ ਪਠਾਣਾ ਵਾਲੀ ਸਾਇਡ ਤੇ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖਕੇ ਇਕਦਮ ਪਿੱਛੇ ਮੁੜਨ ਲੱਗਾ, ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁਛਿਆ,ਜਿਸ ਨੇ ਪੁੱਛਣ ਤੇ ਆਪਣਾ ਨਾਮ ਕੇਤਨ ਸਰਮਾ ਉਰਫ ਕਰਨ ਪੁੱਤਰ ਵਿਨੋਦ ਕੁਮਾਰ ਵਾਸੀ ਪਿੰਡ ਖੂਹ ਚਾਹ ਪਾਰਸੀਆ ਫਿਰੋਜਪੁਰ ਕੈਟ ਥਾਣਾ ਸਦਰ ਫਿਰੋਜਪੁਰ ਜਿਲ੍ਹਾ ਫਿਰੋਜਪੁਰ ਦੱਸਿਆ, ਜਿਸਦੀ ਤਲਾਸ਼ੀ ਕਰਨ ਪਰ ਉਸ ਪਾਸੇ 92 ਗਰਾਮ ਹੈਰੋਇਨ ਬ੍ਰਾਮਦ ਹੋਈ। ਜਿਸਦੇ ਖਿਲਾਫ ਮੁਕੱਦਮਾ ਨੰਬਰ 10 ਮਿਤੀ 04 ਫਰਵਰੀ 2024  ਅ/ਧ 21 ਬੀ-61-85 ਐਨ ਡੀ ਪੀ ਐਸ ਐਕਟ ਥਾਣਾ ਬਸੀ ਪਠਾਣਾ ਵਿਖੇ ਦਰਜ ਕੀਤਾ ਗਿਆ।  

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ