Tuesday, May 21, 2024

Malwa

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

February 06, 2024 12:48 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

 

 

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ