Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ

February 06, 2024 01:48 PM
SehajTimes
ਪਟਿਆਲਾ : 2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸੁਪਤਨੀ ਤਰਨਜੀਤ ਕੌਰ ਬੇਦੀ ਵੀ ਉਨ੍ਹਾਂ ਦੇ ਨਾਲ ਸਨ। ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਜ਼ਿਲ੍ਹੇ ਦੇ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਯਕੀਨੀ ਬਣਾਉਣਗੇ।
 
 
ਏ.ਡੀ.ਸੀ. ਬੇਦੀ ਨੇ ਹੋਰ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਸਮੇਤ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੇ ਨਵੇਂ ਪ੍ਰਾਜੈਕਟਾਂ, ਜਿਵੇਂ ਕਿ ਪੇਂਡੂ ਲਾਇਬ੍ਰੇਰੀਆਂ, ਖੇਡ ਮੈਦਾਨ ਤੇ ਛੱਪੜਾਂ ਦਾ ਨਵੀਨੀਕਰਨ ਸਮੇਤ ਹੋਰ ਅਹਿਮ ਕਾਰਜਾਂ ਨੂੰ ਨੇਪਰੇ ਚੜਾਉਣਾਂ ਉਨ੍ਹਾਂ ਦੀ ਤਰਜੀਹ ਹੋਵੇਗੀ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

 
ਆਪਣੇ ਦਫ਼ਤਰ ਦੇ ਸਟਾਫ਼ ਨਾਲ ਮੀਟਿੰਗ ਕਰਦਿਆਂ ਏ.ਡੀ.ਸੀ. (ਆਰ.ਡੀ.) ਨੇ ਹਦਾਇਤ ਕੀਤੀ ਕਿ ਕੰਮ ਸਮਾਂਬੱਧ ਕਰਨੇ ਯਕੀਨੀ ਬਣਾਏ ਜਾਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਤੇ ਸਰਕਾਰੀ ਡਿਊਟੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਜਾਵੇ। ਉਨ੍ਹਾਂ ਨੇ 6 ਫਰਵਰੀ ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਸਬੰਧੀ ਪਿੰਡਾਂ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੀ ਜਾਇਜ਼ਾ ਲਿਆ। ਐਮ.ਬੀ.ਬੀ.ਐਸ. ਦੀ ਵਿੱਦਿਅਕ ਯੋਗਤਾ ਹਾਸਲ ਡਾ. ਹਰਜਿੰਦਰ ਸਿੰਘ ਬੇਦੀ ਇਸ ਤੋਂ ਪਹਿਲਾਂ ਐਸ.ਡੀ.ਐਮ. ਲੁਧਿਆਣਾ ਵੈਸਟ ਵਜੋਂ ਸੇਵਾ ਨਿਭਾ ਰਹੇ ਸਨ, ਜਦਕਿ ਉਹ ਪਠਾਨਕੋਟ ਅਤੇ ਡੇਰਾ ਬਾਬਾ ਨਾਨਕ ਵਿਖੇ ਵੀ ਬਤੌਰ ਐਸ.ਡੀ.ਐਮ. ਸੇਵਾ ਨਿਭਾ ਚੁੱਕੇ ਹਨ।

Have something to say? Post your comment

 

More in Malwa

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਕਚਹਿਰੀ ਚੌਂਕ ਬਰਨਾਲਾ ਦੇ ਜਾਂਦੇ ਰਸਤੇ 'ਤੇ ਖੜਦਾ ਪਾਣੀ ਬਣ ਰਿਹਾ ਲੋਕਾਂ ਲਈ ਮੁਸੀਬਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ : ਵਰੁਣ ਕਾਂਸਲ

ਖਰਾਬ ਮੌਸਮ ਅਤੇ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੌਰਾਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਦਵੇ ਸਰਕਾਰ

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ