Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ

February 06, 2024 02:52 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਕੰਪਿਊਟਰ ਖੇਤਰ ਨਾਲ ਸੰਬੰਧਤ ਨਾਮਵਰ ਹਸਤੀ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਇਆ ਗਿਆ। ਇਸ ਮੌਕੇ ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਕੰਪਿਊਟਰ ਦੀ ਵਰਤੋਂ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬੀ ਫੌਂਟਾਂ ਬਾਰੇ ਜਾਣਕਾਰੀ ਦਿੰਦਿਆਂ ਯੂਨੀਕੋਡ ਦੀ ਮਹੱਤਤਾ ਦੱਸੀ। ਉਨ੍ਹਾਂ ਕੰਪਿਊਟਰ ਟਾਇਪ ਦੌਰਾਨ ਮਾਈਕਰੋ ਬਣਾਉਣ ਦੀ ਤਕਨੀਕ ਬਾਰੇ ਵੀ ਗੱਲ ਕੀਤੀ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

 
 
ਉਨ੍ਹਾਂ ਇਸ ਮੌਕੇ ਕੰਪਿਊਟਰ ਦੀ ਵਰਤੋਂ ਦੌਰਾਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਵੀ ਦੱਸੇ। ਇਸ ਮੌਕੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਪੀਡੀਆ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਵਿੱਚ ਕੰਪਿਊਟਰ ਖੇਤਰ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਗਰੂਕ ਕੀਤਾ। ਇਸ ਸਮਾਗਮ ਵਿੱਚ ਤਕਰੀਬਨ 150 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਭਾਗ ਮੁਖੀ ਡਾ. ਪਰਮੀਤ ਕੌਰ ਨੇ ਸਮਾਗਮ ਵਿੱਚ ਪਹੁੰਚੇ ਸ. ਕਿਰਪਾਲ ਸਿੰਘ ਪੰਨੂੰ ਦਾ ਧੰਨਵਾਦ ਕਰਦਿਆਂ ਖੋਜ ਦੇ ਖੇਤਰ ਵਿੱਚ ਕੰਪਿਊਟਰ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਇਸ ਨਾਲ਼ ਜੁੜ ਕੇ ਮਿਆਰੀ ਖੋਜ-ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੇ ਕੋਆਰਡੀਨੇਟਰ ਡਾ. ਜਸਵੀਰ ਕੌਰ ਨੇ ਸਮਾਗਮ ਦਾ ਬਾਖ਼ੂਬੀ ਸੰਚਾਲਨ ਕੀਤਾ। ਇਸ ਮੌਕੇ ਡਾ. ਰਾਜਿੰਦਰ ਲਹਿਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ