Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

February 06, 2024 05:46 PM
SehajTimes

ਚੰਡੀਗੜ੍ਹ  : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ



ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ