Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਪੱਲੇਦਾਰ ਯੂਨੀਅਨ ਏਟਕ ਰਜਿ 28 ਡੀਪੂ ਸੰਦੋੜ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਸੋਂਪਿਆ ਮੰਗ ਪੱਤਰ ।

February 06, 2024 07:54 PM
ਤਰਸੇਮ ਸਿੰਘ ਕਲਿਆਣੀ

ਸੰਦੋੜ : ਪੰਜਾਬ ਪੱਲੇਦਾਰ ਯੂਨੀਅਨ ਏਟਕ ਯੂਨੀਅਨ ਰਜਿ 28,ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ,ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ,ਫੂਡ ਹੈਂਡਲਿੰਗ ਵਰਕਰ ਯੂਨੀਅਨ, ਫੂਡ ਐਂਡ ਅਲਾਈਡ ਯੂਨੀਅਨ ,ਪੰਜਾਬ ਦੀਆਂ ਸਮੂਹ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਆਦੇਸ਼ ਅਨੁਸਾਰ ਮਾਨਯੋਗ ਮੁੱਖ ਮੰਤਰੀ,ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ (ਚੰਡੀਗੜ੍ਹ) ਰਾਹੀਂ ਡਿਪਟੀ ਕਮਿਸ਼ਨਰ ਸਾਹਿਬ ਨੂੰ ਪੱਲੇਦਾਰ ਮਜ਼ਦੂਰ ਯੂਨੀਅਨਾਂ ਦਾ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਮਟਮ ਖ਼ਤਮ ਕਰਨ ਸੰਬੰਧੀ ਪੰਜਾਬ ਪੱਲੇਦਾਰ ਯੂਨੀਅਨ ਏਟਕ ਰਜਿ 28 ਡੀਪੂ ਸੰਦੋੜ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਲਿਆਣ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਪੱਲੇਦਾਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਲਿਆਣ ਨੇ ਦੱਸਿਆ ਕਿ ਅਸੀਂ ਪੱਲੇਦਾਰ ਮਜ਼ਦੂਰ ਯੂਨੀਅਨਾਂ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚ ਅਨਾਜ ਦੀ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ 1985 ਤੋਂ ਲੈ ਕੇ ਕਰਦੇ ਆ ਰਹੇ ਹਾਂ। ਅਸੀਂ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕਰਦੇ ਹਾਂ ਕਿ ਸਾਡਾ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮਜ਼ਦੂਰਾਂ ਨੂੰ ਸਿੱਧੀ ਪੇਮੈਂਟ ਦਿੱਤੀ ਜਾਵੇ ਜੀ। ਜੇਕਰ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧੀ ਪੇਮੈਂਟ ਨਹੀਂ ਦਿੱਤੀ ਜਾਂਦੀ ਤਾਂ ਅਸੀਂ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋ ਜਾਵਾਂਗੇ। ਜਿਸ ਦੀ ਜਿੰਮੇਵਾਰੀ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਕਲਿਆਣ, ਜਗਜੀਤ ਸਿੰਘ ਕਲਿਆਣ, ਯਾਦਵਿੰਦਰ ਸਿੰਘ ਕੁਠਾਲਾ ਡਿਪੂ, ਸੋਨੀ ਮੁਹੰਮਦ ਅਹਿਮਦਗੜ੍ਹ ਡੀਪੂ, ਮੁਖਤਿਆਰ ਸਿੰਘ ਅਹਿਮਦਗੜ੍ਹ ਡੀਪੂ, ਰਾਮ ਦਿਆਲ ਮਲੋਦ ਡੀਪੂ, ਵੈਦ ਨਾਥ ਮਾਲੇਰਕੋਟਲਾ ਡੀਪੂ ਆਦਿ ਹਾਜ਼ਰ ਸਨ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ