Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਵਲੋਂ ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ

April 24, 2021 09:18 AM
SehajTimes
ਚੰਡੀਗੜ:  ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੱਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਸੂਬੇ ਦੇ ਸਮੂਹ ਪੰਚਾਂ-ਸਰਪੰਚਾਂ ਅਤੇ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਪੰਚਾਇਤੀ ਰਾਜ ਨੂੰ ਤਕੜਿਆਂ ਕਰ ਕੇ ਹੀ ਮੁਲਕ ਵਿਚ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।
      ਸ਼੍ਰੀ ਬਾਜਵਾ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਭ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਰਾਹੀਂ ਪਿੰਡਾਂ ਦੇ ਵਿਕਾਸ ਲਈ ਦਿਆਨਤਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਰਤ ਪਿੰਡਾਂ ਵਿਚ ਵਸਦਾ ਹੈ ਅਤੇ ਪਿੰਡਾਂ ਦਾ ਵਿਕਾਸ ਕਰ ਕੇ ਹੀ ਮੁਲਕ ਦਾ ਵਿਕਾਸ ਕੀਤਾ ਜਾ ਸਕਦਾ ਹੈ।
      ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਮੁਲਕ ਵਿਚ ਪੰਚਾਇਤੀ ਰਾਜ ਨੂੰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਮੁੱਢ ਬੰਨਿਆ ਸੀ।ਉਹਨਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਕਾਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸ਼੍ਰੀ ਰਾਜੀਵ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਸੇਧ ਵੀ ਦੇਣ ਅਤੇ ਉਹਨਾਂ ਨੂੰ ਸਹਿਯੋਗ ਵੀ ਦੇਣ।
      ਸ਼੍ਰੀ ਬਾਜਵਾ ਨੇ ਸੂਬੇ ਦੀਆਂ ਉਹਨਾਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ ਦਿੱਤੀ ਹੈ ਜਿਨਾਂ ਨੂੰ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵਲੋਂ ਵੱਖ ਵੱਖ ਖੇਤਰਾਂ ਵਿਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਪੁਰਸਕਾਰ ਦਿੱਤੇ ਜਾ ਰਹੇ ਹਨ।  
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਰਕਾਰੀ ਮੈਡੀਕਲ ਕਾਲਜਾਂ ਵਿਚ ਹੋਵੇਗੀ 400 ਨਰਸਾਂ ਤੇ 140 ਟੈਕਨੀਸ਼ੀਅਨਾਂ ਦੀ ਭਰਤੀ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਵਿਡ-19 ਵਿਰੁੱਧ ਗਹਿਗੱਚ ਜੰਗ ਵਿੱਚ ਪੰਜਾਬ ਦੀ ਜਿੱਤ ਯਕੀਨੀ: ਵਿਨੀ ਮਹਾਜਨ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੀਸਵਾਂ ਮਾਰਗ ਤੇ ਭਿਆਨਕ ਸੜਕ ਹਾਦਸੇ ਦੌਰਾਨ ਕੁਰਾਲੀ ਦੇ 2 ਨੌਜਵਾਨਾਂ ਦੀ ਮੌਤ

Have something to say? Post your comment

 

More in Chandigarh

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ