Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਪਰਨੀਤ ਸ਼ੇਰਗਿੱਲ

February 06, 2024 09:12 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ ਅਤੇ ਐਨ.ਆਰ.ਆਈ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਨ.ਆਰ.ਆਈ. ਮਿਲਣੀ ਬਾਰੇ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਐਨ.ਆਰ.ਆਈ. ਇਸ ਸਹੂਲਤ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਤੇ ਹੱਲ ਕਰਨ ਲਈ ਸ਼ੁਰੂ ਕੀਤੀ ਐਨ.ਆਰ.ਆਈ. ਮਿਲਣੀ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਕਾਈਆਂ ਜਾਣਗੀਆਂ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ