Monday, June 16, 2025

Malwa

ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆਂ :ਡੀ.ਸੀ.

February 07, 2024 12:18 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਫਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਘੋਸਿ਼ਤ ਕੀਤਾ ਹੈ। ਸੀਨੀਅਰ ਮੈਨੇਜਰ, ਗੇਲ ਇੰਡੀਆ ਲਿਮ:, ਗੇਲ ਭਵ, 16 ਬਿਕਾਜੀ ਕਾਮਾ ਪਲੇਸ ਨਵੀਂ ਦਿੱਲੀ ਦੇ ਬਿਨੈ ਪੱਤਰ ਨੂੰ ਮੁੱਖ ਰੱਖਦੇ ਹੋਏ ਪਿੰਡ ਮੀਰਪੁਰ ਵਿਖੇ ਸਥਾਪਿਤ ਗੈਸ ਸਟੇਸ਼ਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਿੰਡ ਮੀਰਪੁਰ ਦੇ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਘੋਸਿ਼ਤ ਕੀਤਾ ਗਿਆ ਹੈ। ਮਨਾਹੀਂ ਦੇ ਇਹ ਹੁਕਮ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ। 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ