Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Social

ਜੈਪੁਰ ਤੋਂ ਪਵਿੱਤਰ ਮੂਰਤੀਆਂ ਪਹੁੰਚੀਆਂ ਗੰਗੂਵਾਲ ਮੰਦਿਰ

February 07, 2024 12:29 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ

ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਗੰਗੂਵਾਲ ਬਾਸੋਵਾਲ ਕਲੋਨੀ ਕਮੇਟੀ ਵੱਲੋਂ ਜੈਪੁਰ ( ਰਾਜਸਥਾਨ ) ਤੋਂ ਸ਼੍ਰੀ ਖਾਟੂ ਸ਼ਿਆਮ ਬਾਬਾ ਜੀ ਅਤੇ ਸਾਲਾਸਰ ਬਾਲਾ ਜੀ ਦੀਆਂ ਮੂਰਤੀਆਂ ਮੰਦਿਰ ਵਿੱਚ ਸਥਾਪਤ ਕਰਨ ਦੇ ਲਈ ਲਿਆਂਦੀਆਂ ਗਈਆਂ। ਇਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ 'ਤੇ ਰੇਲਵੇ ਸਟੇਸ਼ਨ 'ਤੇ ਕਮੇਟੀ ਮੈਬਰਾਂ ਤੇ ਭਗਤਾਂ  ਆਦਿ ਵਲੋਂ ਜੈਪੁਰ ਤੋਂ ਕਮੇਟੀ ਮੈਂਬਰਾਂ ਦਾ ਮੂਰਤੀਆਂ ਲਿਆਉਣ ਮੌਕੇ ਫੁੱਲਾਂ ਦੇ ਹਾਰ ਪਾ ਕੇਥੇ ਢੋਲ ਵਜਾ ਕੇ ਗਰਮਜੋਸ਼ੀ ਨਾਲ਼ ਸਵਾਗਤ ਕੀਤਾ ਗਿਆ। ਇਹ ਵਿਸ਼ੇਸ਼ ਤੌਰ 'ਤੇ ਦੱਸਣ ਯੋਗ ਹੈ ਕਿ 21 ਫਰਵਰੀ 2024 ਨੂੰ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਸ਼੍ਰੀ ਖਾਟੂ ਸ਼ਿਆਮ ਜੀ ਮਹਾਰਾਜ ਅਤੇ ਸ੍ਰੀ ਸਾਲਾਸਰ ਬਾਲਾ ਜੀ ਮਹਾਰਾਜ ਦੀਆਂ ਮੂਰਤੀਆਂ ਦੀ ਸਥਾਪਨਾ ਹੋਣ ਜਾ ਰਹੀ ਹੈ ਤੇ ਭਗਤ ਜਨ ਹੁੰਮ - ਹੁਮਾ ਕੇ ਇਸ ਧਾਰਮਿਕ ਸਮਾਗਮ ਵਿੱਚ ਜਰੂਰ ਆਪਣੀ ਹਾਜ਼ਰੀ ਲਗਵਾਉਣ। ਇਸ ਮੌਕੇ ਕਮੇਟੀ ਦੇ ਚੇਅਰਮੈਨ ਸ਼੍ਰੀ ਗੋਪਾਲ ਸ਼ਰਮਾ ਜੀ , ਪ੍ਰਧਾਨ ਸ੍ਰੀ ਲੱਕੀ ਕਪਿਲਾ ਜੀ , ਵਿਕਾਸ ਸੇਖੜੀ , ਪਵਨ ਕੁਮਾਰ ਫੋਰਮੈਨ , ਪਵਨ ਕੁਮਾਰ ਚੀਟੂ,  ਰਕੇਸ਼ ਭੋਲਾ , ਗਗਨ ਗੱਗੂ , ਰਘੂਕੁੱਲ ਭੂਸ਼ਣ ਲੰਬਰਦਾਰ ਬਾਸੋਵਾਲ ਕਲੋਨੀ , ਲੱਕੀ ਛੰਨੋ , ਕਾਂਸ਼ੀ ਰਾਮ , ਬਾਬੂ ਗੋਪਾਲ ਕ੍ਰਿਸ਼ਨ , ਸੁਧਾਮਾ ਜੀ ,ਪੰਡਿਤ ਰਾਜੇਸ਼ ਨਟਿਆਲ , ਰੋਹਿਤ ਕਪਿਲਾ , ਸ਼੍ਰੀ ਨੈਣਾ ਦੇਵੀ ਟ੍ਰਸਟ ਦੇ ਪ੍ਰਧਾਨ ਸੋਨੂੰ ਜੀ , ਧਿਆਨ ਜੀ ਗੰਗੂਵਾਲ , ਸਾਬਕਾ ਸਰਪੰਚ ਜਗਦੀਪ ਸਿੰਘ ਟੀਂਕੂ ਗੰਗੂਵਾਲ ਆਦਿ ਹਾਜ਼ਰ ਸਨ।

Have something to say? Post your comment