Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਲਗਾਈ

February 07, 2024 02:31 PM
SehajTimes

ਪਟਿਆਲਾ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।

 

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ